Tags :Granthi Singh

ਪੰਜਾਬ

ਗ੍ਰੰਥੀ ਦੀ ਕੁੱਟਮਾਰ ਦਾ ਮਾਮਲਾ, ਪੁਲਿਸ ਨੇ

ਮਲੇਰਕੋਟਲਾ ਦੇ ਪਿੰਡ ਅਬਦੁੱਲਾਪੁਰ ਚੁਹਾਣੇ ਵਿੱਚ ਗ੍ਰੰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਨੇ ਤੁਲ ਫੜ ਲਿਆ ਹੈ। ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਕਾਰਵਾਈ ਵਿੱਚ ਜੁਟ ਗਈ ਹੈ। ਪੁਲਿਸ ਨੇ ਸੱਤ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ। ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ […]Read More