Tags :Idols

ਖ਼ਬਰਾਂ

ਪਿੰਡ ਠੱਕਰਪੁਰਾ ਦੀ ਚਰਚ ’ਚ ਅਣਪਛਾਤੇ ਵਿਅਕਤੀਆਂ

ਪੱਟੀ ਵਿਧਾਨ ਸਭਾ ਦੇ ਪਿੰਡ ਠੱਕਰਪੁਰਾ ਵਿੱਚ ਕ੍ਰਿਸ਼ਚਨ ਭਾਈਚਾਰੇ ਦੀ ਚਰਚ ਵਿੱਚ ਮੂਰਤੀਆਂ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਕੈਥੋਲਿਕ ਚਰਚ ਵਿੱਚ ਦੇਰ ਰਾਤ ਕੁਝ ਲੋਕਾਂ ਨੇ ਭੰਨਤੋੜ ਕੀਤੀ ਹੈ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਅੰਦਰ ਖੜ੍ਹੀ ਇੱਕ ਕਾਰ ਨੂੰ ਅੱਗ ਲਗਾ […]Read More