Tags :Illegal Construction

ਖ਼ਬਰਾਂ

ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਨੂੰ ਰੋਕਣ

ਸਨੌਰ ਰੋਡ ਤੇ ਵੱਡੇ ਅਰਾਈ ਮਾਜਰਾ ਵਿੱਟ ਕਰੀਬ 600 ਗਜ਼ ਸਰਕਾਰੀ ਜ਼ਮੀਨ ਤੇ ਨਜਾਇਜ਼ ਉਸਾਰੀ ਨੂੰ ਰੋਕਣ ਆਈ ਨਿਗਮ ਟੀਮ ਤੇ ਲੋਕਾਂ ਨੇ ਪਥਰਾਅ ਕੀਤਾ। ਇਸ ਦੇ ਨਾਲ ਹੀ ਪੱਥਰਬਾਜ਼ਾਂ ਵੱਲੋਂ ਨਗਰ ਨਿਗਮ ਦੀ ਜੇਸੀਬੀ ਮਸ਼ੀਨ ਸਮੇਤ 5 ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਨਿਗਮ ਟੀਮ ਤੇ ਦਬਾਅ ਬਣਾਉਣ ਲਈ ਦੋ ਵਿਅਕਤੀਆਂ ਨੇ ਆਪਣੇ ਆਪ […]Read More