ਮਹਿਲਾ ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ ਹੈ। ਇਸ ਮੈਚ ਵਿੱਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਇੰਗਲੈਂਡ ਦੀ ਟੀਮ 17.1 ਓਵਰਾਂ ਵਿੱਚ 68 ਦੌੜਾਂ ਤੇ ਆਲ ਆਊਟ ਹੋ ਗਈ। ਉਤਰੀ ਭਾਰਤੀ ਟੀਮ ਨੇ 14 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ਤੇ […]Read More
Tags :India
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਛਾਪੇਮਾਰੀ ਕੀਤਾ। ਮੰਤਰੀ ਨੇ ਨਾਭਾ ਰੋਡ ‘ਤੇ ਸਥਿਤ ਆਟੋਮੇਟੇਡ ਡਰਾਈਵਿੰਗ ਟੈਸਟ ਟ੍ਰੈਕ ਅਤੇ ਪੀਆਰਟੀਸੀ ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਲਾਲਜੀਤ ਭੁੱਲਰ ਨੇ ਆਰਟੀਏ ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ […]Read More
ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨਡੀਪੀਐਸ ਐਕਟ ਤਹਿਤ 194 ਐਫਆਈਆਰ ਦਰਜ ਕਰਕੇ, ਜਿਸ ਵਿੱਚ 31 ਵਪਾਰਕ ਮਾਮਲੇ ਹਨ, 258 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ […]Read More
ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਉੱਥੇ ਹੀ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਪੂਰੇ ਪੰਜਾਬ ਵਿੱਚ ਸਭ ਤੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੱਲ੍ਹ ਤੋਂ ਧੁੰਦ ਤੋਂ ਕੁਝ ਰਾਹਤ ਮਿਲੇਗੀ। ਇਸ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵਾਧਾ ਦਰਜ […]Read More
ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁੱਕਰਵਾਰ ਸਵੇਰੇ ਸਮਾਪਤ ਕਰ ਦਿੱਤਾ ਗਿਆ ਅਤੇ ਦੋਵੇਂ ਸਦਨਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ। 7 ਦਸੰਬਰ ਤੋਂ ਸ਼ੁਰੂ ਹੋਏ ਸੈਸ਼ਨ ਦੇ ਆਖਰੀ ਦਿਨ ਵੀ ਹੰਗਾਮੇ ਵਾਲਾ ਰਿਹਾ। ਸੈਸ਼ਨ 29 ਦਸੰਬਰ ਨੂੰ ਖ਼ਤਮ ਹੋਣਾ ਸੀ, ਪਰ ਇਹ ਸਮੇਂ ਤੋਂ ਪਹਿਲਾਂ ਹੀ ਖ਼ਤਮ ਹੋ ਗਿਆ। ਸੰਸਦ ਦੇ ਸਰਦ ਰੁੱਤ ਸੈਸ਼ਨ […]Read More
ਅੱਜ 23 ਦਸੰਬਰ ਨੂੰ ਉੱਤਰੀ ਸਿੱਕਮ ਵਿੱਚ ਇੱਕ ਆਰਮੀ ਦੇ ਟਰੱਕ ਨਾਲ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ 16 ਜਵਾਨ ਸ਼ਹੀਦ ਹੋਏ ਹਨ ਅਤੇ ਚਾਰ ਜਵਾਨ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਫ਼ੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ 23 ਦਸੰਬਰ, 2022 ਨੂੰ ਉੱਤਰੀ ਸਿੱਕਮ ਦੇ ਜੇਮਾ ਵਿੱਚ ਇੱਕ ਫ਼ੌਜੀ ਟਰੱਕ ਹਾਦਸੇ ਵਿੱਚ […]Read More
ਸਿੱਖਾਂ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਮਾਛੀਵਾੜਾ ਸਾਹਿਬ ਵਿੱਚ ਵੀ ਸਿੱਖ ਸੰਗਤ ਵੱਲੋਂ ਜੋੜ ਮੇਲ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਸਿੱਖ ਜਥੇਬੰਦੀਆਂ ਵੱਲੋਂ ਜੋੜ ਮੇਲ ਵਿੱਚ ਮਾਛੀਵਾੜਾ ਸਾਹਿਬ ਵਿੱਚ ਲੱਗਦੀਆਂ ਮਨੋਰੰਜਨ ਦੀਆਂ ਦੁਕਾਨਾਂ ਅਤੇ ਝੂਲੇ ਬੰਦ ਕਰਵਾਏ ਗਏ। ਅਪਣੀ ਇਸ ਕਾਰਵਾਈ ਬਾਰੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਓਹਨਾਂ ਵੱਲੋਂ ਕੁਝ ਦਿਨ ਪਹਿਲਾਂ ਸ਼ਹੀਦੀ ਦਿਨਾਂ ਦੌਰਾਨ […]Read More
ਲੁਧਿਆਣਾ ਦੇ ਨੈਸ਼ਨਲ ਹਾਈਵੇਅ ਤੇ ਸਰਗਰਮ ਚੋਰ ਗਿਰੋਹ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲੁਧਿਆਣਾ ਦੀ ਖੁਸ਼ਕ ਬੰਦਰਗਾਹ ਤੋਂ ਸੀਲ ਬੰਦ ਕੰਟੇਨਰਾਂ ਵਿੱਚੋਂ ਲੱਖਾਂ ਦਾ ਮਾਲ ਚੋਰੀ ਕਰ ਰਹੇ ਹਨ। ਇਸ ਗਿਰੋਹ ਨੇ ਲੁਧਿਆਣਾ ਤੋਂ ਲੈ ਕੇ ਮੰਡੀ ਗੋਬਿੰਦਗੜ੍ਹ ਤੱਕ ਕਈ ਥਾਵਾਂ ਤੇ ਚੋਰਾਂ ਨੇ ਆਪਣੇ ਚੋਰੀ ਦੇ ਅੱਡੇ ਬਣਾ ਰੱਖੇ ਹਨ। ਅਜਿਹੇ ਹੀ ਇੱਕ […]Read More
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਦੇ ਪਹਿਲੇ ਪੜਾਅ ਤਹਿਤ 15 ਦਸੰਬਰ ਤੋਂ 15 ਜਨਵਰੀ ਤੱਕ ਪੰਜਾਬ ਭਰ ਦੇ 10 ਜ਼ਿਲ੍ਹਿਆਂ ‘ਚ 18 ਥਾਵਾਂ ‘ਤੇ ਸੜਕਾਂ ਟੋਲ ਮੁਕਤ ਕਰਨ ਦੇ ਮੰਤਵ ਨਾਲ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਅੰਮ੍ਰਿਤਸਰ-ਜਲੰਧਰ […]Read More
ਡੀਜੀਪੀ ਗੌਰਵ ਯਾਦਵ ਨੇ ਨਕੋਦਰ ਕੱਪੜਾ ਵਪਾਰੀ ਦੇ ਕਤਲ ਦੇ ਮਾਮਲੇ ਵਿੱਚ ਵੱਡਾ ਖ਼ੁਲਾਸਾ ਕੀਤਾ ਹੈ। ਉਹਨਾਂ ਨੇ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਇਸ ਕਤਲਕਾਂਡ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ ਕਤਲ ਦੀ ਸਾਜ਼ਿਸ਼ ਅਮਰੀਕਾ ਵਿੱਚ ਰਚੀ ਗਈ ਸੀ। ਡੀਜੀਪੀ ਨੇ ਦੱਸਿਆ ਕਿ 2 ਮੋਟਰਸਾਈਕਲਾਂ ਤੇ […]Read More
Recent Comments