Tags :Jai Ram Thakur

ਖ਼ਬਰਾਂ

ਸੀਐਮ ਠਾਕੁਰ ਨੇ ਮੀਂਹ ਨਾਲ ਜਾਨਾਂ ਗਵਾਉਣ

ਹਿਮਾਚਲ ਵਿੱਚ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਮੀਂਹ ਦੇ ਕਾਰਨ ਮੰਡੀ ਜਿਲ੍ਹੇ ਦੇ ਕਾਸ਼ਨ ਇਲਾਕੇ ਵਿੱਚ ਇੱਕ ਹੀ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ […]Read More