ਲੰਬਾ ਪਿੰਡ ਤੋਂ ਹੁਸ਼ਿਆਰਪੁਰ ਰੋਡ ਤੇ ਗੁਲਮਰਗ ਕਾਲੋਨੀ ਦੇ ਸਾਹਮਣੇ ਇੱਕ ਨਿੱਜੀ ਗੈਸ ਏਜੰਸੀ ਦੇ ਵਰਕਰ ਤੋਂ ਪੈਸੇ ਲੁੱਟੇ ਗਏ ਹਨ। ਗੈਸ ਏਜੰਸੀ ਦੇ ਵਰਕਰ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਵਿਫਟ ਕਾਰ ਵਿੱਚ 2 ਵਿਅਕਤੀ ਆਏ ਅਤੇ ਪਿਸਤੌਲ ਦੀ ਨੋਕ ਤੇ 34600 ਰੁਪਏ ਲੁੱਟ ਕੇ ਫਰਾਰ ਹੋ ਗਏ। ਪੀੜਤ ਵਿਅਕਤੀ ਨੇ ਦੱਸਿਆ ਕਿ ਉਹ ਗੈਸ […]Read More
Tags :Jalandhar
ਜਲੰਧਰ ਵਿੱਚ ਲਤੀਫਪੁਰਾ ਵਾਸੀ ਅਤੇ ਕਿਸਾਨਾਂ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਘਿਰਾਓ ਕਰਨ ਲਈ ਉਨ੍ਹਾਂ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ। ਇਸ ਵਿਚਕਾਰ ਪੁਲਿਸ ਨੇ ਉਨ੍ਹਾਂ ਨੂੰ ਲਤੀਫਪੁਰਾ ਵਿੱਚ ਹੀ ਰੋਕ ਲਿਆ, ਜਿਸ ਤੋਂ ਬਾਅਦ ਦੋਵਾਂ ਵਿੱਚ ਜ਼ਬਰਦਸਤ ਝੜਪ ਹੋ ਗਈ। ਦੱਸ ਦਈਏ ਕਿ 9 ਦਸੰਬਰ ਨੂੰ ਸੁਪਰੀਮ […]Read More
ਗਣਤੰਤਰ ਦਿਵਸ ਨੂੰ ਲੈ ਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਹੋਣ ਜਾ ਰਹੇ ਸਮਾਰੋਹ ਕਾਰਨ ਟਰੈਫਿਕ ਪੁਲਿਸ ਨੇ 26 ਜਨਵਰੀ ਨੂੰ ਉਕਤ ਰੂਟ ਤੇ ਬੱਸ ਸਟੈਂਡ ਤੋਂ ਚੱਲਣ ਅਤੇ ਜਾਣ ਵਾਲੇ ਟਰੈਫਿਕ ਨੂੰ ਡਾਈਵਰਟ ਕੀਤਾ ਹੈ। ਸਵੇਰੇ 7 ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਇਹ ਰੂਟ ਬੰਦ ਰਹਿਣਗੇ। ਏਡੀਸੀਪੀ ਟਰੈਫਿਕ ਕੰਵਲਪ੍ਰੀਤ ਸਿੰਘ ਚਾਹਲ ਨੇ […]Read More
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਨਗਰ ਨਿਗਮ ਚੋਣਾਂ ਤੇ ਜਲੰਧਰ ਲੋਕ ਸਭਾ ਹਲਕੇ ਦੀ ਹੋਣ ਵਾਲੀ ਸੰਭਾਵੀ ਉਪ ਚੋਣ ਲਈ ਤਿਆਰੀ ਕਰ ਲੈਣ ਅਤੇ ਪਾਰਟੀ ਇਹਨਾਂ ਚੋਣਾਂ ਨੂੰ ਡਟ ਕੇ ਲੜੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣੇ ਤੋਂ ਹੀ ਪਾਰਟੀ ਨੂੰ ਇਹਨਾਂ ਚੋਣਾਂ ਸਰਗਰਮੀਆਂ […]Read More
ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਜ਼ੀਰਾ ਫੈਕਟਰੀ ਬੰਦ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੁਣ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ, ਪੰਜਾਬ ਵਿੱਚ ਲੋਕਾਂ ਦੀ ਸਰਕਾਰ ਹੈ ਜੋ ਵੀ ਲੋਕਾਂ ਦੇ ਮਸਲੇ ਹਨ ਉਹਨਾਂ ਨੂੰ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਉਹਨਾਂ ਨੇ ਜ਼ੀਰਾ […]Read More
ਲਤੀਫ਼ਪੁਰਾ ਵਿੱਚ ਬੇਘਰ ਹੋਏ ਲੋਕਾਂ ਨੂੰ ਉਸੇ ਜ਼ਮੀਨ ਤੇ ਵਸਾਉਣ ਲਈ ਸੰਘਰਸ਼ ਕਰ ਰਹੇ ਲਤੀਫ਼ਪੁਰਾ ਪੁਨਰਵਾਸ ਸੰਯੁਕਤ ਮੋਰਚਾ ਅੱਜ ਧੰਨੋਵਾਲੀ ਫਾਟਕ ਨੇੜੇ ਨੈਸ਼ਨਲ ਹਾਈਵੇਅ ਅਤੇ ਰੇਲ ਆਵਾਜਾਈ ਨੂੰ ਜਾਮ ਕੀਤਾ ਗਿਆ ਹੈ। ਇਹ ਧਰਨਾ ਸਵੇਰੇ ਸਾਢੇ 11 ਵਜੇ ਸ਼ੁਰੂ ਹੋ ਚੁੱਕਾ ਹੈ ਤੇ ਦੁਪਹਿਰ ਸਾਢੇ 3 ਵਜੇ ਤੱਕ ਲਗਾਇਆ ਜਾਵੇਗਾ। ਮੋਰਚੇ ਦੇ ਜਾਮ ਨਾਲ ਨੈਸ਼ਨਲ […]Read More
ਭਾਰਤ ਜੋੜੋ ਯਾਤਰਾ ਅੱਜ ਜਲੰਧਰ ਦੇ ਖ਼ਾਲਸਾ ਕਾਲਜ ਤੋਂ ਸ਼ੁਰੂ ਹੋ ਗਈ ਹੈ। ਪਹਿਲਾਂ ਇਹ ਯਾਤਰਾ ਫਗਵਾੜਾ ਦੀ ਪ੍ਰਾਈਵੇਟ ਯੂਨੀਵਰਸਿਟੀ ਤੋਂ ਸਵੇਰੇ 6 ਵਜੇ ਸ਼ੁਰੂ ਹੋਣੀ ਸੀ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਜਲੰਧਰ ਵਿੱਚ ਦੁਪਹਿਰ ਨੂੰ ਇੱਕ ਮਸ਼ਹੂਰ ਧਾਰਮਿਕ ਸਥਾਨ ਤੇ ਪਹੁੰਚੇ, ਜਿੱਥੇ ਉਸ ਨੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸਿੱਧੇ ਯਾਤਰਾ […]Read More
ਜ਼ੀਰਕਪੁਰ ਵਿੱਚ ਪੁਲਿਸ ਅਤੇ ਗੈਂਗਸਟਰ ਜੋਰਾ ਵਿਚਾਲੇ ਮੁਕਾਬਲਾ ਹੋਇਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਵੀ ਜਲੰਧਰ ‘ਚ ਪੁਲਿਸ ਅਤੇ ਗੈਂਗਸਟਰਾਂ ‘ਚ ਆਹਮੋ ਸਾਹਮਣੇ ਗੋਲੀਆਂ ਚੱਲੀਆਂ ਸੀ। ਜਿਸ ‘ਚ ਪੰਜਾਬ ਪੁਲਿਸ ਦਾ ਇਕ ਮੁਲਾਜ਼ਮ ਕਾਂਸਟੇਬਲ ਕੁਲਦੀਪ ਸਿੰਘ ਸ਼ਹੀਦ ਹੋ ਗਿਆ ਸੀ। ਸ਼ਹੀਦ ਕਾਂਸਟੇਬਲ ਦੇ ਗੋਲੀ ਮਾਰਨ ਵਾਲਾ ਗੈਂਗਸਟਰ ਜੋਰਾ ਮੌਕੇ ‘ਤੇ ਫਰਾਰ ਹੋ ਗਿਆ ਸੀ। […]Read More
ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅੱਜ ਸ਼ਨੀਵਾਰ ਨੂੰ ਪੰਜਾਬ ਦੇ ਫਿਲੌਰ ‘ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਚੌਧਰੀ ਸੰਤੋਖ ਸਿੰਘ ਯਾਤਰਾ ਦੀ ਕਾਹਲੀ ਦੌਰਾਨ ਡਿੱਗ ਪਏ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਫਿਲੌਰ ਦੇ ਵਿਰਕ ਹਸਪਤਾਲ ਲਿਜਾਇਆ ਗਿਆ। ਕਾਂਗਰਸੀ ਆਗੂਆਂ ਰਾਣਾ ਗੁਰਜੀਤ ਸਿੰਘ […]Read More
ਜਲੰਧਰ ਵਿੱਚ 34 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਤੇ ਹੈਲਪਰ ਸਮੇਤ ਚਾਰ ਅਧਿਕਾਰੀ/ਕਰਮਚਾਰੀਆਂ ਦੇ ਸਟਾਫ਼ ਦੀ ਤਾਇਨਾਤੀ ਦੇ ਨਾਲ-ਨਾਲ ਇੱਥੇ 41 ਤਰ੍ਹਾਂ ਦੇ ਡਾਕਟਰੀ ਟੈਸਟ ਮੁਫ਼ਤ ਕੀਤੇ ਜਾਣਗੇ ਤੇ ਹੋਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜਾਣਕਾਰੀ ਮੁਤਾਬਕ ਲੋਕਾਂ ਨੂੰ ਉਹਨਾਂ ਦੇ […]Read More
Recent Comments