ਪੰਜਾਬ ਦੇ ਖੇਤੀਬਾੜੀ, ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਸਿਆਸੀ ਹਮਲਾ ਬੋਲਦੇ ਹੋਏ ਕਿਹਾ ਕਿ ਉਹ ਕਿਸਾਨਾਂ ਤੋਂ ਉਹਨਾਂ ਦਾ ਹੱਕ ਖੋਹ ਰਹੀ ਹੈ। ਉਹਨਾਂ ਨੇ ਟਵੀਟ ਕੀਤਾ ਕਿ ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ ਭਾਵੇਂ 372 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ ਪਰ ਉਹ ਹੁਣ […]Read More
Tags :Kuldeep Singh Dhaliwal
ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸਏਐ ਨਗਰ ਵਿਖੇ ਕਰਵਾਏ ਹਫ਼ਤਾਵਰੀ ਜਨਤਾ ਦਰਬਾਰ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ। ਉਹਨਾਂ ਨੇ ਸਬੰਧਿਤ ਮੁੱਖ […]Read More
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਐਲਾਨ ਕੀਤਾ ਕਿ ਜਿਹਨਾਂ ਕਿਸਾਨਾਂ ਦੀ ਆਲੂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ, ਸੂਬਾ ਸਰਕਾਰ ਉਹਨਾਂ ਦੀ ਆਰਥਿਕ ਮਦਦ ਕਰੇਗੀ। ਉਹਨਾਂ ਕਿਹਾ ਕਿ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਇਲਾਕੇ ਦੇ ਖਿਡਾਰੀਆਂ ਲਈ ਚੰਗਾ ਸੰਕੇਤ ਦਿੰਦਿਆਂ ਹਲਕਾ ਵਿਧਾਇਕ ਨੂੰ ਕਿਹਾ ਕਿ ਉਹ […]Read More
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ, ਸਿਹਤ, ਸਿੱਖਿਆ ਅਤੇ ਵਪਾਰ ਨੂੰ ਪਹਿਲ ਦੇਵੇਗੀ। ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲੇ ਪੜ੍ਹਾਅ ਤਹਿਤ ਪੰਜਾਬ ਦੇ 500 ਪਿੰਡਾਂ ਨੂੰ ਜਲਦ ਸਮਾਰਟ ਪਿੰਡ ਬਣਾਇਆ […]Read More
ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਟਰੱਕ ਆਪਰੇਟਰਾਂ ਅਤੇ ਸਰਕਾਰ ਦਰਮਿਆਨ ਸਮਝੌਤਾ ਹੋ ਗਿਆ ਹੈ। ਸਰਕਾਰ ਨਾਲ ਹੋਏ ਸਮਝੌਤੇ ਮੁਤਾਬਕ ਇਕ ਮਹੀਨੇ ਤੱਕ ਟਰੱਕ ਯੂਨੀਅਨਾਂ ਪਹਿਲਾਂ ਵਾਂਗ ਕੰਮ ਕਰਨਗੀਆਂ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਚੇਤੰਨ ਸਿੰਘ ਜੌੜਾ ਮਾਜਰਾ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਚ ਟਰੱਕ ਅਪਰੇਟਰਾਂ ਨਾਲ ਮੀਟਿੰਗ […]Read More
ਸ਼ਰਾਬ ਫੈਕਟਰੀ ਦਾ ਮਾਮਲਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਹੱਲ ਹੋਣ ਦਾ ਨਾਮ ਨਹੀਂ ਲੈ ਰਿਹਾ। ਜਾਣਕਾਰੀ ਮੁਤਾਬਕ ਬੀਤੇ ਦਿਨ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਮਾਮਲੇ ਨੂੰ ਲੈ ਕੇ ਸੰਯੁਕਤ ਮੋਰਚੇ ਦੇ ਆਗੂ ਗੁਰਮੇਲ ਸਿੰਘ ਮਨਸੂਰਵਾਲ, ਫਤਿਹ ਸਿੰਘ, ਬਲਦੇਵ ਸਿੰਘ ਜ਼ੀਰਾ ਦੀ ਦੇਖਰੇਖ ਹੇਠ ਮੁੱਖ ਮੰਤਰੀ ਭਗਵੰਤ […]Read More
ਮਨਸੂਰਵਾਲ ਕਲਾਂ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਇਲਾਕੇ ਦੇ ਲੋਕਾਂ ਵੱਲੋਂ ਜੱਥੇਬੰਦੀਆਂ ਦੀ ਅਗਵਾਈ ਹੇਠ ਫੈਕਟਰੀ ਅੱਗੇ ਧਰਨਾ ਦਿੱਤਾ ਗਿਆ ਹੈ। ਹੁਣ ਇਹ ਮਾਮਲਾ ਮਾਣਯੋਗ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਸਬੰਧੀ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਫਿਰੋਜ਼ਪੁਰ ਪੁਲਿਸ ਪ੍ਰਸ਼ਾਸਨ ਦਾ ਵੱਡਾ ਅਮਲਾ ਫਾਇਰ ਬ੍ਰਿਗੇਡ ਅਤੇ ਵਾਟਰ ਕੈਨਨ ਦੀਆਂ ਗੱਡੀਆਂ ਲੈ […]Read More
ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਐਨਆਰਆਈ ਪੰਜਾਬੀਆਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਨੀਤੀ ਚੜ੍ਹਦੇ ਸਾਲ ਲਿਆਂਦੀ ਜਾ ਰਹੀ ਹੈ, ਜੋ ਉਹਨਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਵੀ ਉਤਸ਼ਾਹਿਤ ਕਰੇਗੀ। ਮੰਤਰੀ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ […]Read More
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਵੀਰਵਾਰ ਨੂੰ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮਰਨ ਵਰਤ ਖ਼ਤਮ ਕਰ ਦਿੱਤਾ ਕਿ ਲੰਬੀਆਂ ਮੀਟਿੰਗਾਂ ਤੋਂ ਬਾਅਦ ਵੱਖ-ਵੱਖ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਗਈ ਹੈ। ਕਿਸਾਨਾਂ ਨਾਲ ਖੇਤੀਬਾੜੀ ਮੰਤਰੀ ਦੀ ਮੀਟਿੰਗ ਕਰੀਬ ਡੇਢ […]Read More
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸੂਬੇ ਵਿੱਚੋਂ ਉਹਨਾਂ 1.28 ਲੱਖ ਏਕੜ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕੀਤੀ ਹੈ। ਵਿਭਾਗ ਨੇ ਖੁਦ ਮੰਨਿਆ ਹੈ ਕਿ ਇਹਨਾਂ ਜ਼ਮੀਨਾਂ ਦਾ ਪਹਿਲਾਂ ਕੋਈ ਇਲਮ ਨਹੀਂ ਸੀ। ਜਾਣਕਾਰੀ ਮੁਤਾਬਕ ਪੰਚਾਇਤ ਮਹਿਕਮੇ ਨੇ ਮਾਲ ਰਿਕਾਰਡ ਦੀ ਜਦੋਂ ਫਰੋਲਾ-ਫਰਾਲੀ ਕੀਤੀ ਤਾਂ ਪੰਚਾਇਤਾਂ ਦੀ ਮਾਲਕੀ […]Read More
Recent Comments