ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ (ਉੱਤਰੀ) ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਧਾਇਕ ਕੁੰਵਰ ਵਿਜੈ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਦਾ ਵਿਧਾਨ ਸਭਾ ਦਫ਼ਤਰ ਵਲੋਂ ਅਸਤੀਫ਼ਾ ਰਿਸੀਵ ਕਰ ਲਿਆ ਗਿਆ ਹੈ। ਹੁਣ ਇਸ ’ਤੇ ਪੰਜਾਬ ਵਿਧਾਨ […]Read More
Tags :Kunwar Vijay Pratap Singh
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਚਿੱਠੀ ਦਾ ਜਵਾਬ ਦਿੰਦਿਆਂ ਲਿਖਿਆ ਕਿ ਕੁਲਦੀਪ ਸਿੰਘ ਚਾਹਲ ਨੂੰ ਉਹਨਾਂ ਦੇ ਮਾੜੇ ਵਤੀਰੇ ਕਰਕੇ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਪੱਤਰ ਲਿਖਿਆ ਸੀ। ਉਹਨਾਂ ਕਿਹਾ […]Read More
ਅੰਮ੍ਰਿਤਸਰ ਵਿਖੇ ਧਰਨੇ ਤੇ ਬੈਠੇ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਅੱਜ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿੱਧੂ ਮੂਸੇਵਾਲਾ ਦਾ ਦਰਦਨਾਕ ਕਤਲ ਹੋਇਆ। ਇਹ ਸਰਕਾਰ ਲਈ ਬਹੁਤ ਸ਼ਰਮਨਾਕ ਸੀ। ਉਨ੍ਹਾਂ ਨੇ ਕੁੱਝ ਦੇਰ […]Read More
ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਅੱਜ 7 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਕਤ ਸਥਾਨ ਤੇ ਲੱਗੇ ਇਨਸਾਫ਼ ਮੋਰਚੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵਿਸ਼ੇਸ਼ ਤੌਰ ਤੇ ਪਹੁੰਚੇ ਹਨ। ਕੁੰਵਰ ਵਿਜੇ ਪ੍ਰਤਾਪ ਨੇ ਲੋਕਾਂ ਨੂੰ ਬਰਗਾੜੀ ਮਾਮਲੇ ਦੀ ਕੀਤੀ ਜਾਂਚ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਮੇਰੇ […]Read More
ਪੰਜਾਬ ਦੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਕੋਟਕਪੂਰਾ ਗੋਲੀਕਾਂਡ ਵਿੱਚ ਐਸਆਈਟੀ ਵੱਲੋਂ ਪੰਜਾਬ ਦੇ ਤਤਕਾਲੀਨ ਡਿਪਟੀ ਸੀਐਮ ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਕੀਤੇ ਗਏ ਸੰਮਨਾਂ ਤੇ ਇਤਰਾਜ ਜਤਾਉਂਦਿਆਂ ਕਹਿ ਦਿੱਤਾ ਕਿ ਸੱਤ ਸਾਲ ਬੀਤ ਜਾਣ ਤੋਂ ਬਾਅਦ ਅਜੇ ਵੀ ਸੰਮਨ ਭੇਜੇ ਜਾ ਰਹੇ ਹਨ। ਇਸ ਮਾਮਲੇ ਵਿੱਚ ਹੁਣ ਤਾਂ ਸੁਖਬੀਰ […]Read More
‘ਆਪ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਇਹ ਚਿੱਠੀ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਪੱਤਰ ਹੈ। ਇਸ ਵਿੱਚ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੇ ਮੁਕੱਦਮੇ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ। ਬੇਅਦਬੀ ਦੇ ਮੁਲਜ਼ਮ ਕੇਸ […]Read More
ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਾਰਟੀਆਂ ਦੇ ਲੀਡਰਾਂ ਵੱਲੋਂ ਆਪਣੀਆਂ ਪਾਰਟੀਆਂ ਲਈ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਇੱਕ ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਉੱਤਰੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਇਕੱਠੇ ਵੇਖਿਆ ਗਿਆ। […]Read More
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੁਲਿਸ ਤੇ ਵਿਵਾਦਤ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਉਹਨਾਂ ਨੂੰ ਚੰਡੀਗੜ੍ਹ ਡੀਐਸਪੀ ਨੇ ਜਵਾਬ ਦਿੱਤਾ ਸੀ। ਇਸ ਤੋਂ ਬਾਅਦ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬ ਪੁਲਿਸ ਨੂੰ ਲੈ ਕੇ ਟਿੱਪਣੀ ਕੀਤੀ ਹੈ। ਉਹਨਾਂ ਨੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਨੂੰ ਲੈ ਕੇ […]Read More
ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੋਮਵਾਰ ਨੂੰ ਬੇਅਦਬੀ ਮਾਮਲੇ ਵਿੱਚ ਸਿੰਗਲ ਜੱਜ ਬੈਂਚ ਦੁਆਰਾ ਕੀਤੀਆਂ ਗਈਆਂ ਟਿੱਪਣੀਆਂ ਦੇ ਵਿਰੁੱਧ ਅਪੀਲ ਦਾਇਰ ਕੀਤੀ। ਸਿੰਗਲ ਜੱਜਾਂ ਦੇ ਬੈਂਚ ਨੇ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਜਾਂਚ ਰੱਦ ਕਰ ਦਿੱਤੀ ਸੀ ਅਤੇ ਉਸ ਵਿਰੁੱਧ ਕੁੱਝ ਸਖ਼ਤ ਟਿੱਪਣੀਆਂ […]Read More
ਜਿਵੇਂ-ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਸੇ ਤਰ੍ਹਾਂ ਪੰਜਾਬ ਦੀ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਹੁਣ ਯੂਥ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਦਾ ਘਿਰਾਓ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਜੋਧ ਸਿੰਘ […]Read More
Recent Comments