Tags :Ludhiana

ਪੰਜਾਬ

ਕਿਸਾਨ ਅੱਜ ਲਾਉਣਗੇ ਰੇਲਾਂ ਨੂੰ ਬ੍ਰੇਕ, ਪੰਜਾਬ

ਪੰਜਾਬ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਅੱਜ 29 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਦੁਪਹਿਰ 1 ਤੋਂ 4 ਵਜੇ ਤੱਕ ਤਿੰਨ ਘੰਟਿਆਂ ਲਈ ਟ੍ਰੇਨਾਂ ਰੋਕੀਆਂ ਜਾ ਰਹੀਆਂ ਹਨ, ਜਿਸ ਸਬੰਧੀ ਪੂਰੇ ਪੰਜਾਬ ਵਿੱਚ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਨੇ ਦੱਸਿਆ […]Read More

ਪੰਜਾਬ

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਬਜ਼ੁਰਗ ਨੇ

ਅੰਮ੍ਰਿਤਸਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਦੌਰਾਨ ਲੁਧਿਆਣੇ ਤੋਂ ਆਏ ਇੱਕ ਬਜ਼ੁਰਗ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਸ ਨੇ ਕਿਹਾ ਕਿ, ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ‘ਆਪ’ ਦੇ ਅਫ਼ਸਰ ਰਿਸ਼ਵਤ ਲੈਂਦੇ ਹਨ, ਕੋਈ ਸੁਣਵਾਈ ਨਹੀਂ ਹੁੰਦੀ, ਮੇਰੇ ਕੋਲ ਸਬੂਤ ਹਨ, ਵੀਡੀਓ ਵੀ ਹੈ। ਜਦੋਂ ਉੱਥੇ ਮੌਜੂਦ ਅਧਿਕਾਰੀਆਂ ਨੇ ਉਸ ਨੂੰ ਰੋਕਣ ਜਾਂ ਬਿਠਾਉਣ […]Read More

ਪੰਜਾਬ

ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥਾਂ ਸਮੇਤ

ਲੁਧਿਆਣਾ ਸੀਆਈਏ ਟੀਮ ਨੇ ਸ਼ਿਮਲਾਪੁਰੀ ਵਿੱਚ ਨਾਕਾਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਇੱਕ ਪਿਸਤੌਲ ਹੋਣ ਦਾ ਖੁਲਾਸਾ ਹੋਇਆ, ਜਿਸ ਤੋਂ ਬਾਅਦ ਪੁਲਿਸ ਨੇ 3 ਪਿਸਤੌਲ ਬਰਾਮਦ ਕੀਤੇ। ਇਸ ਸਬੰਧੀ ਜਾਣਕਾਰੀ ਮੁਤਾਬਕ ਦਿੰਦੇ ਹੋਏ ਪੁਲਿਸ ਕਮਿਸ਼ਨ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ […]Read More

ਪੰਜਾਬ

ਜਗਰਾਓਂ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਇਆ

ਲੁਧਿਆਣਾ ਦੇ ਵਿਧਾਨ ਸਭਾ ਹਲਕਾ ਜਗਰਾਓਂ ਵਿਖੇ ਬੀਤੀ ਸ਼ਾਮ ਗੈਂਗਸਟਰ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਇੱਕ ਗੈਂਗਸਟਰ ਜਖ਼ਮੀ ਹੋ ਗਏ ਜਦਕਿ ਇੱਕ ਭੱਜਣ ’ਚ ਕਾਮਯਾਬ ਰਿਹਾ। ਜਗਰਾਓਂ ਦੀ ਨਹਿਰੂ ਮਾਰਕੀਟ ਵਿੱਚ ਥੋਕ ਕਰਿਆਨਾ ਵਪਾਰੀ ਤੋਂ ਗੈਂਗਸਟਰ ਕਈ ਦਿਨ ਤੋਂ ਫਿਰੌਤੀ ਮੰਗ ਰਹੇ ਸਨ। ਉਹਨਾਂ ਵੱਲੋਂ ਵਪਾਰੀ ਤੋਂ 30 ਲੱਖ ਰੁਪਏ ਫਿਰੌਤੀ ਦੀ […]Read More

ਪੰਜਾਬ

NCB ਦੀ ਵੱਡਾ ਐਕਸ਼ਨ, ਪੰਜਾਬ ਵਿੱਚ 80

ਪੰਜਾਬ ਵਿੱਚ ਨੈਸ਼ਨਲ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਨੇ ਏਐਸਐਂਡ ਕੰਪਨੀ ਦੇ 80 ਦੇ ਕਰੀਬ ਸ਼ਰਾਬ ਦੇ ਠੇਕੇ ਸੀਲ ਕਰ ਦਿੱਤੇ ਹਨ। ਇਸ ਕੰਪਨੀ ਦੀ ਡਰੱਗ ਤਸਕਰੀ ਦੇ ਸਰਗਨਾ ਅਕਸ਼ੈ ਛਾਬੜਾ ਦੇ ਕਾਰੋਬਾਰ ਵਿੱਚ 25 ਫ਼ੀਸਦੀ ਹਿੱਸੇਦਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਅਕਸ਼ੈ ਛਾਬੜਾ ਨਸ਼ਾ ਤਸਕਰੀ ਤੋਂ ਕਮਾਏ ਪੇਸੈ ਨੂੰ ਸ਼ਰਾਬ ਦੇ ਕਾਰੋਬਾਰ ਵਿੱਚ […]Read More

ਪੰਜਾਬ

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਵਿੱਚ

ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ‘ਭਾਰਤ ਜੋੜੋ ਯਾਤਰਾ’ ਵਿੱਚ ਮੋਬਾਈਲ ਚੋਰਾਂ ਨੇ ਵੀ ਦਾਅ ਲਾਇਆ ਹੈ। ਅੱਧਾ ਦਰਜਨ ਤੋਂ ਵੱਧ ਲੋਕਾਂ ਦੇ ਮੋਬਾਈਲ ਯਾਤਰਾ ਦੇ ਦੌਰਾਨ ਕੱਢੇ ਗਏ। ਇੰਨਾ ਹੀ ਨਹੀਂ ਹਰਿਆਣਾ ਤੋਂ ਆਏ ਹੋਏ ਸੁਰੱਖਿਆ ਮੁਲਾਜ਼ਮ ਅਤੇ ਕਾਂਗਰਸੀ ਵਰਕਰਾਂ ਦੇ ਮੋਬਾਇਲ ਕੱਢ ਲਏ ਗਏ। ਇਸ ਦੌਰਾਨ ਕਾਂਗਰਸੀ ਵਰਕਰਾਂ ਦੇ ਇਕ ਮੋਬਾਈਲ ਚੋਰ ਨੂੰ […]Read More

ਪੰਜਾਬ

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ

ਪੰਜਾਬ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਪਹੁੰਚ ਚੁੱਕੀ ਹੈ। ਪੰਜਾਬ ਵਿੱਚ ਇਸ ਯਾਤਰਾ ਦੀ ਸ਼ੁਰੂਆਤ ਖੰਨਾ ਦੇ ਦੋਰਾਹਾ ਤੋਂ ਕੀਤੀ ਗਈ ਹੈ। ਇਸ ਯਾਤਰਾ ਦੌਰਾਨ ਰਾਹੁਲ ਗਾਂਧੀ ਦੁਪਹਿਰ ਦੋਰਾਹਾ, ਸਾਹਨੇਵਾਲ, ਢੰਡਾਰੀ ਤੋਂ ਹੁੰਦੇ ਹੋਏ ਲੁਧਿਆਣਾ ਵਿਖੇ ਸਮਰਾਲਾ ਚੌਂਕ ਪਹੁੰਚਣਗੇ ਅਤੇ ਇੱਕ ਇਕੱਠ ਨੂੰ ਵੀ ਸੰਬੋਧਨ ਕਰਨਗੇ। ਦੂਜੇ ਪਾਸੇ 1984 ਦੇ […]Read More

ਪੰਜਾਬ

ਪੰਜਾਬ ਵਿੱਚ ਐਂਬੂਲੈਂਸ ਡਰਾਈਵਰਾਂ ਨੇ ਕੀਤੀ ਹੜਤਾਲ,

ਪੰਜਾਬ ਵਿੱਚ 108 ਐਂਬੂਲੈਂਸ ਡਰਾਈਵਰਾਂ ਨੇ ਅੱਜ ਫਿਲੌਰ-ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਤੇ ਜਾਮ ਲਾ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਣਾ ਹੈ। ਪੰਜਾਬ ਤੋਂ 108 ਐਂਬੂਲੈਂਸ ਡਰਾਈਵਰ ਇੱਥੇ ਲਾ ਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਸੰਤੋਖ ਸਿੰਘ ਗਿੱਲ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨਾਲ ਉਨ੍ਹਾਂ ਦੀ 9 ਤਾਰੀਖ਼ […]Read More

ਪੰਜਾਬ

ਧੀ ਨੂੰ ਲੋਹੜੀ ਦੇ ਤਿਉਹਾਰ ਦਾ ਸਮਾਨ

ਅੱਜ ਕੱਲ੍ਹ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਇਸ ਕਦਰ ਵਧ ਗਈਆਂ ਨੇ ਕਿ ਕੋਈ ਘਰ ਵਿੱਚ ਵੀ ਸੁਰੱਖਿਅਤ ਨਹੀਂ ਹੈ। ਲੁਧਿਆਣਾ ਵਿੱਚ ਨੌਜਵਾਨ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲ਼ੀਆਂ ਖੋਹ ਕੇ ਫਰਾਰ ਹੋ ਗਏ। ਇਹ ਔਰਤ ਲੋਹੜੀ ਦੇ ਤਿਉਹਾਰ ਦਾ ਸਮਾਨ ਦੇਣ ਲਈ ਆਪਣੀ ਧੀ ਦੇ ਘਰ ਜਾ ਰਹੀ ਸੀ। ਔਰਤ ਵੀ ਬਦਮਾਸ਼ ਨੂੰ ਫੜਨ ਲਈ ਪਿੱਛੇ […]Read More

ਪੰਜਾਬ

ਲੁਧਿਆਣਾ ਕੋਰਟ ਕੰਪਲੈਕਸ ਧਮਾਕਾ ਮਾਮਲੇ ’ਚ NIA

ਲੁਧਿਆਣਾ ਕੋਰਟ ਕੰਪਲੈਕਸ ਵਿੱਚ ਬੰਬ ਧਮਾਕੇ ਦੇ ਮਾਮਲੇ ਵਿੱਚ ਐਨਆਈਏ ਨੇ ਐਨਆਈਏ ਸਪੈਸ਼ਲ ਵਿੱਚ 5 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਧਮਾਕੇ ਵਿੱਚ 1 ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 6 ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਮੁਕੱਦਮਾ ਡਵੀਜ਼ਨ-5, ਲੁਧਿਆਣਾ ਕਮਿਸ਼ਨਰੇਟ, ਪੰਜਾਬ ਵਿਖੇ ਦਰਜ ਕੀਤਾ ਗਿਆ ਸੀ ਅਤੇ ਐਨਆਈਏ ਵੱਲੋਂ 13 ਜਨਵਰੀ, 2022 […]Read More