ਪਿਛਲੇ ਦਿਨੀਂ ‘ਆਪ’ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਨੇ ਪਾਰਟੀ ਬਦਲਣ ਲਈ ‘ਆਪ’ ਦੇ ਵਿਧਾਇਕਾਂ ਨੂੰ 20 ਕਰੋੜ ਦੀ ਪੇਸ਼ਕਸ਼ ਦਿੱਤੀ ਸੀ। ਇਸ ਤੇ ਹੁਣ ਦਿੱਲੀ ਦੇ ਸੱਤ ਭਾਜਪਾ ਸੰਸਦ ਮੈਂਬਰਾਂ ਨੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ […]Read More
Tags :Manish Sisodia
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਿਮਾਚਲ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਦੂਜੀ ਵੱਡੀ ਗਾਰੰਟੀ ਦਾ ਐਲਾਨ ਕਰਨਗੇ। ਅੱਜ ਦੋਵੇਂ ਆਗੂ ਊਨਾ ਵਿੱਚ ਹੋਣਗੇ। ਛਾਪੇਮਾਰੀ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਗੁਜਰਾਤ ਦਾ ਦੌਰਾ ਕੀਤਾ। ਸੀਬੀਆਈ ਦੀ ਛਾਪੇਮਾਰੀ ਤੋਂ ਬਾਅਦ ਭਾਜਪਾ […]Read More
ਈਡੀ ਵੱਲੋਂ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਘਰ ਰੇਡ ਕੀਤੀ ਗਈ ਹੈ। ਫਿਲਹਾਲ ਕੁਝ ਵੀ ਸਾਹਮਣੇ ਨਹੀਂ ਆਇਆ ਕਿ ਉਹਨਾਂ ਦੇ ਘਰ ਤੋਂ ਕੀ ਕੁਝ ਮਿਲਿਆ ਹੈ। ਮਨੀਸ਼ ਸਿਸੋਦੀਆ ਨੇ ਭਾਜਪਾ ਤੇ ਵੱਡਾ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਹ ਮੈਨੂੰ ਲਾਲਚ ਦੇ ਰਹੇ ਹਨ। ਉਹਨਾਂ ਟਵੀਟ ਕਰਦਿਆਂ ਕਿਹਾ ਕਿ, ਮੈਨੂੰ ਭਾਜਪਾ ਤੋਂ ਮੈਸੇਜ […]Read More
ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਲੁੱਕਆਊਟ ਨੋਟਿਸ ਕੀਤਾ ਗਿਆ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਡਰਾਮੇਬਾਜ਼ੀ ਹੈ? ਅਸਲ ਵਿੱਚ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ, ਤੁਹਾਡੇ ਸਾਰੇ ਛਾਪੇ ਫੇਲ੍ਹ ਹੋ ਗਏ ਹਨ, ਕੁਝ ਨਹੀਂ ਮਿਲਿਆ, ਇੱਕ ਪੈਸੇ ਦੀ ਹੇਰਾ-ਫੇਰੀ ਨਹੀਂ ਮਿਲੀ, ਹੁਣ ਤੁਸੀਂ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ ਕਿ […]Read More
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਸਿਸੋਦੀਆ ਦੇ ਘਰ 14 ਘੰਟੇ ਛਾਪੇਮਾਰੀ ਜਾਰੀ ਰਹੀ ਹੈ। ਛਾਪੇਮਾਰੀ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕਿਹਾ, ਸੀਬੀਆਈ ਦੀ ਟੀਮ ਅੱਜ ਸਵੇਰੇ ਆਈ ਸੀ। ਉਹਨਾਂ ਨੇ ਮੇਰੇ ਘਰ ਦੀ ਤਲਾਸ਼ੀ ਲਈ ਅਤੇ ਮੇਰਾ ਕੰਪਿਊਟਰ ਅਤੇ ਫੋਨ ਜ਼ਬਤ ਕਰ ਲਿਆ। ਮੇਰੇ ਪਰਿਵਾਰ ਨੇ […]Read More
ਸੈਂਟਰਲ ਬਿਓਰੋ ਆਫ ਇਨਵੈਸਟੀਗੈਸ਼ਨ ਨੇ ਅੱਜ 21 ਥਾਵਾਂ ਤੇ ਛਾਪੇ ਮਾਰੇ ਹਨ ਜਿਸ ਵਿੱਚ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦਾ ਘਰ ਅਤੇ ਦਿੱਲੀ ਤੇ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦਾ ਘਰ ਵੀ ਸ਼ਾਮਲ ਹੈ। ਇਸ ਮਾਮਲੇ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਉਹਨਾਂ ਸਮੂਹ ਭਾਰਤੀਆਂ ਨੂੰ ਵਧਾਈ […]Read More
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ 21 ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵੱਖ-ਵੱਖ ਲੀਡਰਾਂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਏ ਨੇ ਟਵੀਟ ਕੀਤਾ ਕਿ, ਨਿਊਯਾਰਕ ਟਾਈਮਜ਼ ਜਿਸ ਦਿਨ ਮਨੀਸ਼ ਸਿਸੋਦੀਆ ਦੇ ਕੰਮਾਂ ਦੀ ਤਾਰੀਫ਼ ਕਰਨ ਵਾਲੀ ਖ਼ਬਰ ਛਾਪਦਾ ਹੈ, ਉਸੇ ਦਿਨ ਸੀਬੀਆਈ ਦੇ […]Read More
ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਹੈ। ਇਸ ਸਬੰਧੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਹਨਾਂ ਟਵੀਟ ਕੀਤਾ ਕਿ ਈਡੀ ਦਾ ਸਵਾਗਤ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇੱਕ ਗੀਤ ਵੀ ਸ਼ੇਅਰ ਕੀਤਾ ਹੈ। ਉਹਨਾਂ ਕਿਹਾ ਕਿ ਤੁਹਾਡੀਆਂ ਸਾਜ਼ਿਸ਼ਾਂ ਮੈਨੂੰ ਤੋੜ […]Read More
ਦਿੱਲੀ ਸਰਕਾਰ ਨੇ ਅੱਜ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕੀਤਾ ਹੈ। ਇਸ ਸਬੰਧੀ ਵਿੱਤ ਮੰਤਰੀ ਅਤੇ ਦਿੱਲੀ ਵਿਧਾਨ ਸਭਾ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਦਿੱਲੀ ਦਾ ਬਜਟ 30,940 ਕਰੋੜ ਰੁਪਏ ਸੀ ਅਤੇ ਮੈਂ ਜੂਨ 2015 ‘ਚ 41,149 ਕਰੋੜ ਰੁਪਏ ਦਾ ਪਹਿਲਾ […]Read More
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਅੰਮ੍ਰਿਤਸਰ ਵਿੱਚ ਵੱਡਾ ਝਟਕਾ ਲੱਗਿਆ ਹੈ। ਅੰਮ੍ਰਿਤਸਰ ਕਾਂਗਰਸ ਦੇ ਕੌਂਸਲਰ ਪ੍ਰਿਅੰਕਾ ਸ਼ਰਮਾ, ਮਨਦੀਪ ਆਹੂਜਾ, ਗੁਰਜੀਤ ਕੌਰ ਪਾਰਟੀ ਆਗੂ ਮਨੀਸ਼ ਸਿਸੋਦੀਆ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿਚ ਸ਼ਾਮਿਲ ਹੋ ਗਏ ਸਨ। […]Read More
Recent Comments