Tags :National Award

ਖ਼ਬਰਾਂ

ਪੰਜਾਬ ਦੇ ਦੋ ਅਧਿਆਪਕਾਂ ਨੂੰ ਮਿਲੇਗਾ ਕੌਮੀ

ਪੰਜਾਬ ਦੇ ਸਕੂਲਾਂ ਦੇ 2 ਅਧਿਆਪਕਾਂ ਨੂੰ ‘ਨੈਸ਼ਨਲ ਟੀਚਰ ਅਵਾਰਡ’ ਦੇ ਲਈ ਚੁਣੇ ਜਾਣ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵਧਾਈ ਦਿੱਤੀ ਗਈ ਹੈ। ਉਹਨਾਂ ਨੇ ਵਧਾਈ ਦਿੰਦੇ ਹੋਏ ਕਿਹਾ ਕਿ, “ਰਾਜ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਚੁਣੇ ਜਾਣ ਨਾਲ ਪੰਜਾਬ ਦਾ ਮਾਣ ਵਧਿਆ ਹੈ।” ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੁਆਰਾ […]Read More