ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੀ ਸਥਿਤੀ ਦਾ ਨੋਟਿਸ ਲੈਂਦਿਆਂ ਕੌਮੀ ਮਨੁੱਖੀ ਅਧਿਕਾਰ ਨੇ ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ ਅਤੇ ਯੂਪੀ ਦੀਆਂ ਸੂਬਾ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਅਦਾਲਤ ਵਿੱਚ ਤਲਬ ਕੀਤਾ ਗਿਆ ਸੀ, ਜਿਸ ਦੀ ਤੀਜੀ ਸੁਣਵਾਈ ਸ਼ੁੱਕਰਵਾਰ ਨੂੰ ਹੋਈ। ਇਸ ਵਿੱਚ ਪਰਾਲੀ ਦੇ ਨਿਪਟਾਰੇ ਲਈ ਭਵਿੱਖ ਦੀਆਂ ਯੋਜਨਾਵਾਂ ਦਾ ਬਲੂਪ੍ਰਿੰਟ ਕਮਿਸ਼ਨ […]Read More
Tags :Paddy
ਪੰਜਾਬ ਵਿੱਚ ਪਰਾਲੀ ਨੂੰ ਸਾੜਨਾ ਬਹੁਤ ਵੱਡੀ ਸਮੱਸਿਆ ਬਣਿਆ ਹੋਇਆ ਹੈ। ਪਰ ਹੁਣ ਇਸ ਦਾ ਹੱਲ ਨਿਕਲਦਾ ਨਜ਼ਰ ਆ ਰਿਹਾ ਹੈ। ਦਰਅਸਲ ਹੁਣ ਪੰਜਾਬ ਦੀ ਕਰੋੜਾਂ ਟਨ ਦੀ ਪਰਾਲੀ ਰੇਲਗੱਡੀ ਰਾਹੀਂ ਕੇਰਲ ਜਾਵੇਗੀ। ਕੇਰਲ ਨੇ ਆਪਣੇ ਸੂਬੇ ਵਿੱਚ ਪਸ਼ੂਆਂ ਦੇ ਚਾਰੇ ਲਈ ਪੰਜਾਬ ਤੋਂ ਪਰਾਲੀ ਦੀ ਮੰਗ ਕੀਤੀ ਹੈ। ਕੇਰਲ ਨੇ ਕਿਹਾ ਕਿ ਉਹ ਪਰਾਲੀ […]Read More
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਅਹਿਮ ਕਦਮ ਚੁਕਦਿਆਂ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫ਼ੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਵਾਤਾਵਾਰਨ ਅਤੇ ਸਾਇੰਸ […]Read More
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪ੍ਰਦੂਸ਼ਣ ਦੇ ਮੁੱਦੇ ਤੇ ਦਿੱਲੀ ਅਤੇ ਤਿੰਨ ਗੁਆਂਢੀ ਸੂਬਿਆਂ ਦੇ ਮੁੱਖ ਸਕੱਤਰਾਂ ਦੇ ਜਵਾਬ ਸੁਣੇ। ਇਸ ਤੋਂ ਬਾਅਦ ਉਹਨਾਂ ਕਿਹਾ ਕਿ ਕਿਸਾਨ ਮਜ਼ਬੂਰੀਵੱਸ ਪਰਾਲੀ ਸਾੜ ਰਹੇ ਹਨ। ਇਹਨਾਂ ਘਟਨਾਵਾਂ ਦਾ ਕਾਰਨ ਚਾਰ ਸੂਬਿਆਂ ਦੀ ਅਸਫ਼ਲਤਾ ਹੈ। ਦਿੱਲੀ ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਤੋਂ ਪਰੇਸ਼ਾਨ ਚਿੰਤਤ ਕਮਿਸ਼ਨ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ […]Read More
ਪੰਜਾਬ ਸਰਕਾਰ ਨੇ ਪਰਾਲੀ ਦੀ ਸਾਂਭ ਸੰਭਾਲ ਨੂੰ ਲੈ ਕੇ ਨਵਾਂ ਫ਼ੈਸਲਾ ਲਿਆ ਹੈ। ਇਸ ਤਹਿਤ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਖੇਤੀਬਾੜੀ ਕਿਸਾਨ ਭਲਾਈ ਮੰਤਰੀ […]Read More
ਭਦੌੜ ਤੋਂ ਆਪ ਵਿਧਾਇਕ ਲਾਭ ਸਿੰਘ ਉਗੋਕੇ ਅੱਜ ਹਲਕੇ ਦੀਆਂ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਹਨਾਂ ਝੋਨੇ ਦੀ ਫ਼ਸਲ ਸਬੰਧੀ ਹੋ ਰਹੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਖ਼ਾਸ ਤੌਰ ਤੇ ਗੱਲਬਾਤ ਕੀਤੀ। ਵਿਧਾਇਕ ਲਾਭ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇ ਕਿਸੇ ਤਰ੍ਹਾਂ ਦੀ ਕੋਈ ਵੀ […]Read More
ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਇਸ ਨੂੰ ਲੈ ਕੇ ਦਿੱਲੀ ਦੇ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਮੁੱਖ ਮੰਤਰੀ ਮਾਨ ਨੂੰ ਚਿੱਠੀ ਲਿਖੀ ਹੈ। ਉਹਨਾਂ ਚਿੱਠੀ ਵਿੱਚ ਲਿਖਿਆ ਕਿ ਪਰਾਲੀ ਸਾੜਨ ਤੇ ਕਾਬੂ ਪਾਉਣ ਲਈ ਤੁਹਾਨੂੰ ਤੁਰੰਤ ਠੋਸ ਉਪਾਅ ਕਰਨ ਦੀ […]Read More
ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਾਰਨ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਸੰਭਾਲਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਅਹਿਮ ਗੱਲ ਹੈ ਕਿ ਇਸ ਮੁਹਿੰਮ ਦਾ ਅਸਰ ਵੀ ਵਿਖਾਈ ਦੇਣ ਲੱਗਾ ਹੈ। ਪਿੰਡ ਦੀਆਂ ਪੰਚਾਇਤਾਂ ਮਤੇ ਪਾ ਕੇ ਪਰਾਲੀ ਨਾ ਸਾੜਨ ਦਾ ਆਇਦ ਲੈ ਰਹੀਆਂ ਹਨ। ਪਟਿਆਲਾ ਜ਼ਿਲ੍ਹੇ ਦੇ ਪਿੰਡ ਜਾਂਸਲਾ, […]Read More
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਨਵੀਂ ਪਹਿਲ ਕਦਮੀ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਆਪਣੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇੱਕ-ਇੱਕ ਲੱਖ ਰੁਪਏ ਦਾ ਐਲਾਨ ਕੀਤਾ ਹੈ। ਸੰਧਵਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖ਼ਤਮ ਹੋਣ ਦੇ […]Read More
ਫਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਵੱਲੋਂ ਲਾਏ ਇਲਜ਼ਾਮਾਂ ਤੋਂ ਬਾਅਦ ਮੰਡੀ ਅਧਿਕਾਰੀਆਂ ਨੇ ਮੰਡੀਆਂ ਦਾ ਦੌਰਾ ਕੀਤਾ ਅਤੇ 15 ਫਰਮਾ ਨੂੰ ਜੁਰਮਾਨੇ ਲਗਾਏ ਗਏ ਹਨ। ਕਿਸਾਨਾਂ ਨੇ ਇਲਜ਼ਾਮ ਲਾਇਆ ਸੀ ਕਿ ਉਹਨਂ ਦੀ ਫ਼ਸਲ ਵੱਧ ਤੋਲੀ ਜਾ ਰਹੀ ਹੈ। 100 ਗ੍ਰਾਮ ਤੋਂ ਲੈ ਕੇ 500 ਗ੍ਰਾਮ ਤੱਕ ਕਿਸਾਨਾਂ ਦੀ ਝੋਨੀ ਦੀ ਫ਼ਸਲ ਬੋਰੀਆਂ ਦੇ […]Read More
Recent Comments