Tags :Patiala Development Authority

ਖ਼ਬਰਾਂ

ਪਟਿਆਲਾ ਡਿਵੈੱਲਪਮੈਂਟ ਅਥਾਰਟੀ ਵੱਲੋਂ ਰਿਹਾਇਸ਼ੀ ਤੇ ਕਮਰਸ਼ੀਅਲ

ਪਟਿਆਲਾ ਡਿਵੈਲਪਮੈਂਟ ਅਥਾਰਟੀ ਵੱਲੋਂ ਆਪਣੇ ਅਧੀਨ ਆਉਂਦੇ ਵੱਖ-ਵੱਖ ਸ਼ਹਿਰਾਂ ਜਿਵੇਂ ਕਿ ਪਟਿਆਲਾ, ਸੰਗਰੂਰ, ਨਾਭਾ ਅਤੇ ਅਮਰਗੜ੍ਹ ਵਿੱਚ ਰਿਹਾਇਸ਼ੀ ਅਤੇ ਕਮਰਸ਼ੀਅਲ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾ ਰਹੀ ਹੈ। ਇਹ ਈ-ਨਿਲਾਮੀ 15 ਅਗਸਤ ਨੂੰ ਸ਼ੁਰੂ ਹੋਈ ਸੀ ਅਤੇ 25 ਅਗਸਤ 2022 ਨੂੰ ਬਾਅਦ ਦੁਪਹਿਰ 3 ਵਜੇ ਤੱਕ ਚਾਲੂ ਰਹੇਗੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ […]Read More