ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਦਵਿੰਦਰ ਸਿੰਘ ਨਾਮ ਦੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਵਿੰਦਰ ਸਿੰਘ ਨੂੰ ਜਿਸ ਸਮੇਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਦੱਸ ਦਈਏ ਕਿ […]Read More
Tags :Patiala
ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡੀ ਗੱਲ ਆਖੀ ਹੈ। ਉਹਨਾਂ ਨੇ ਕੈਪਟਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ, ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਦਮ ’ਤੇ ਪਟਿਆਲਾ ਲੋਕ ਸਭਾ ਸੀਟ ਤੋਂ ਜਿੱਤ ਕੇ ਵਿਖਾਉਣ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕੈਪਟਨ ਦੀ ਪਤਨੀ ਪਰਨੀਤ ਕੌਰ ਨੂੰ ਕਾਂਗਰਸ ਵਿੱਚੋਂ […]Read More
ਨਾਭਾ ਵਿੱਚ ਬਰਖ਼ਾਸਤ ਸਬ ਇੰਸਪੈਕਟਰ ਨੂੰ ਬਹਾਲ ਕਰਵਾਉਣ ਦਾ ਝਾਂਸਾ ਦੇ ਕੇ 11 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ। ਪੁਲਿਸ ਨੇ ਠੱਗੀ ਮਾਰਨ ਦੇ ਇਲਜ਼ਾਮਾਂ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਨਾਭਾ ਕੋਤਵਾਲੀ ਵਿੱਚ ਬਰਖ਼ਾਸਤ ਸਬ-ਇੰਸਪੈਕਟਰ ਹਰਜੀਤ ਸਿੰਘ ਦੀ ਸ਼ਿਕਾਇਤ ’ਤੇ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵਿਭਾਗ ਨੇ 2019 […]Read More
ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅੱਜ ਪਟਿਆਲਾ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਅਤੇ ਇਤਿਹਾਸਿਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਵੱਲੋਂ ਸਿਹਤ ਮੰਤਰੀ ਬਣਨ ਤੋਂ ਬਾਅਦ ਧਾਰਮਿਕ ਸਥਾਨਾਂ ’ਤੇ ਪਹੁੰਚ ਕੇ ਮਾਤਾ ਦਾ ਸ਼ੁਕਰਾਨਾ ਕੀਤਾ ਗਿਆ, ਉਥੇ ਹੀ ਪਟਿਆਲਾ ਦੇ ਸਰਕਟ ਹਾਊਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ […]Read More
ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਕੁਝ ਘੰਟਿਆਂ ਬਾਅਦ ਹੀ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਉਹਨਾਂ ਨੂੰ ਪੰਜਾਬ ਦਾ ਨਵਾਂ ਸਿਹਤ ਮੰਤਰੀ ਬਣਾਇਆ ਗਿਆ ਹੈ। ਦੱਸ ਦਈਏ ਕਿ ਅੱਜ ਸਵੇਰੇ ਫ਼ੌਜਾ ਸਿੰਘ ਸਰਾਰੀ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਹਨਾਂ ਨੇ ਆਪਣਾ ਅਸਤੀਫ਼ਾ ਮੁੱਖ […]Read More
ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਅੰਦਰ ਮੇਗਾ ਮਾਪੇ ਅਤੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਮਾਪੇ-ਅਧਿਆਪਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਟਿਆਲਾ ਦੇ ਇਕ ਸਰਕਾਰੀ ਸਕੂਲ ਵਿਚ ਪਹੁੰਚੇ। ਜਿੱਥੇ ਉਨ੍ਹਾਂ ਨੇ ਨਾ ਸਿਰਫ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਸਗੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ […]Read More
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਣਨ ਤੋਂ ਬਾਅਦ ਬਹੁਤ ਸਾਰੇ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ। ਹੁਣ ਪੰਜਾਬ ਪਾਵਰ ਕਾਰਪੋਰੇਸ਼ਨ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪਿਛਲੇ ਦਿਨਾਂ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਟਿਆਲਾ ’ਚ ਇਸ ਮਾਮਲੇ ਨੂੰ ਲੈ ਕੇ […]Read More
ਪਟਿਆਲਾ ਸ਼ਹਿਰ ਦੇ ਸਰਹਿੰਦ ਰੋਡ ਉਪਰ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਫਾਈਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਸੂਤਰਾਂ ਮੁਤਾਬਕ ਅੱਗ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਘਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ […]Read More
ਬਿਤੀ ਕੱਲ ਅੰਮ੍ਰਿਤਸਰ ਵਿੱਚ ਧਰਨੇ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਰੀ ਦੀ ਮੌਤ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕਰ ਲਏ ਗਏ ਸੀ। ਸ਼ਿਵ […]Read More
ਸੜਕ ਤੇ ਮੱਧ ਵਿਚਕਾਰ ਲਟਕੇ ਪੁਲੀ ਵਿੱਚ ਵੱਜਣ ਕਰਕੇ ਕਿਸਾਨ ਦੀ ਮੌਤ ਹੋ ਗਈ। ਇਹ ਘਟਨਾ ਪਟਿਆਲਾ-ਰਾਜਪੁਰਾ ਰੋਡ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਕਿਸਾਨ ਪਿੰਡ ਦੌਣ ਕਲਾਂ ਦਾ ਰਹਿਣ ਵਾਲਾ ਸੀ ਅਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਬਹਾਦਰਗੜ੍ਹ ਤੋਂ ਆਪਣੇ ਪਿੰਡ ਵਾਪਸ ਪਰਤ ਰਹੇ ਹਨ। ਇਸ ਦੌਰਾਨ ਪਿੰਡ ਦੌਣ ਕਲਾਂ ਨੂੰ ਜਾਂਦੀ ਲਿੰਕ ਸੜਕ […]Read More
Recent Comments