ਫਿਰੋਜ਼ਪੁਰ ’ਚ ਮਹਿਲਾ ਪੁਲਿਸ ਮੁਲਾਜ਼ਮ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰਨ ਵਾਲਾ ਵੀ ਪੁਲਿਸ ਮੁਲਾਜ਼ਮ ਹੀ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ […]Read More
Tags :Police
ਇਸ ਵੇਲੇ ਫਿਰੋਜ਼ਪੁਰ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਗੈਂਗਸਟਰ ਗੁਰਪਿਆਰ ਸਿੰਘ ਅਤੇ ਪੁਲਿਸ ਵਿਚਾਲੇ ਮੁਠਭੇੜ ਹੋਈ ਹੈ। ਇਸ ਮੁਠਭੇੜ ਵਿੱਚ ਗੈਂਗਸਟਰ ਗੁਰਪਿਆਰ ਦੇ ਗੋਲੀ ਲੱਗੀ ਹੈ ਜਿਸ ਤੋਂ ਬਾਅਦ ਉਹ ਜ਼ਖ਼ਮੀ ਹੋ ਗਿਆ ਹੈ। ਹਾਲਾਂਕਿ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।Read More
ਲੁਧਿਆਣਾ ਵਿੱਚ ਨਵੇਂ ਸਾਲ ਦੇ ਜਸ਼ਨਾਂ ਮੌਕੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਲੁਧਿਆਣਾ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਸੂਤਰਾਂ ਮੁਤਾਬਕ ਇਸ ਵਾਰ ਤਿੰਨ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਹੱਥ ਸ਼ਹਿਰ ਦੀ ਸੁਰੱਖਿਆ ਹੋਵੇਗੀ। […]Read More
ਫਿਰੋਜ਼ਪੁਰ ਅਤੇ ਤਲਵੰਡੀ ਭਾਈ ਦੀ ਪੁਲਿਸ ਨੇ ਦੋ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮਾਂ ਦੇ ਕਬਜ਼ੇ ਚੋਂ 65 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਮੁਲਜ਼ਮਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਸਿਟੀ ਫਿਰੋਜ਼ਪੁਰ ਦੀ ਸਬ-ਇੰਸਪੈਕਟਰ ਨੇ ਜਾਣਕਾਰੀ ਦਿੱਤੀ ਕਿ ਗਸ਼ਤ ਅਤੇ ਚੈਕਿੰਗ ਦੌਰਾਨ ਜਦੋਂ […]Read More
ਗੈਂਗਸਟਰ ਪੈਸਿਆਂ ਖਾਤਰ ਲੋਕਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਰਹਿੰਦੇ ਹਨ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਨੂੰ ਸਖ਼ਤ ਕਦਮ ਚੁੱਕਣੇ ਪੈਂਦੇ ਹਨ। ਇਸੇ ਤਹਿਤ ਅੰਮ੍ਰਿਤਸਰ ਵਿੱਚ ਹੋਏ ਪੁਲਿਸ-ਗੈਂਗਸਟਰ ਐਨਕਾਊਂਟਰ ਦੇ ਮਾਮਲੇ ਵਿੱਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਅਮਨ ਉਰਫ਼ ਰਾਜ ਕੁਮਾਰ ਵਾਸੀ ਕਿਰਨ ਕਲੋਨੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ […]Read More
ਮਰਹੂਮ ਸਿੱਧੂ ਮੂਸੇਵਾਲ ਦੇ ਘਰ ਵਿੱਚ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਸਿੱਧੂ ਮੂਸੇਵਾਲ ਦੇ ਘਰ ਚੱਪੇ-ਚੱਪੇ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਘਰ ਦੇ ਬਾਹਰ ਐਲਐਮਜੀ ਸਮੇਤ ਕਰਮੀ ਤਾਇਨਾਤ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਹੈ। ਪਿੰਡ ਅੰਦਰ ਆਉਣ-ਜਾਣ ਵਾਲੇ ਵਿਅਕਤੀਆਂ […]Read More
ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪਾਉਣ ਵਾਲੇ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ। 2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ ਸ਼ਾਹਕੋਟ ਜਲੰਧਰ ਦੇ ਪਿੰਡ ਕੋਟਲੀ […]Read More
ਨਕੋਦਰ ਦੇ ਕੱਪੜਾ ਵਪਾਰੀ ਟਿੰਮੀ ਅਤੇ ਉਸ ਦੇ ਗੰਨਮੈਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ 3 ਸੁਪਾਰੀ ਕਿਲਰ ਜੋ ਅੰਤਰਰਾਸ਼ਟਰੀ ਗੈਂਗਸਟਰਾਂ ਨਾਲ ਮਿਲ ਕੇ ਉਨ੍ਹਾਂ ਦੇ ਨਿਰਦੇਸ਼ ਮਿਲਦੇ ਹੀ ਵੱਡੀ ਤੋਂ ਵੱਡੀ ਘਟਨਾ ਨੂੰ ਅੰਜਾਮ ਦੇ ਦਿੰਦੇ ਸਨ, ਨੂੰ ਗ੍ਰਿਫ਼ਤਾਰ ਕਰਨ ’ਚ ਥਾਣਾ ਫਿਲੌਰ ਮੁਖੀ ਇੰਸ. ਸੁਰਿੰਦਰ ਕੁਮਾਰ ਤੇ ਉਨ੍ਹਾਂ ਦੀ ਟੀਮ […]Read More
ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਮਾਨ ਕੈਬਨਿਟ ਦਾ ਨੌਜਵਾਨਾਂ ਲਈ ਅਹਿਮ ਉਪਰਾਲਾ 710 ਮਾਲ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਮਨਜ਼ੂਰੀ 1 ਸਾਲ ਦੇ ਅੰਦਰ […]Read More
ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਨੂੰ ਖ਼ਤਮ ਕਰਨ ਲਈ ਵਿਆਹਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਆਪਣੇ ਹੀ ਵਿਆਹ ਤੇ ਫਾਇਰਿੰਗ ਕਰਦੇ ਹੋਏ ਇੱਕ ਪੁਲਿਸ ਮੁਲਾਜ਼ਮ ਦੀ ਕੁਝ ਦਿਨ ਪਹਿਲਾਂ ਵੀਡੀਓ ਵਾਇਰਲ ਹੋਈ ਸੀ, ਜਿਸ ਮਗਰੋਂ ਥਾਣਾ ਮਜੀਠਾ ਦੀ ਪੁਲਿਸ […]Read More
Recent Comments