Tags :Punjab GOVT

ਖ਼ਬਰਾਂ

ਸਿੰਚਾਈ ਘੁਟਾਲੇ ਨੂੰ ਲੈਕੇ ਪੰਜਾਬ ਵਿਜੀਲੈਂਸ ਨੇ

ਪੰਜਾਬ ਵਿੱਚ ਪੰਜ ਸਾਲ ਪੁਰਾਣੇ 1000 ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਦੇ ਮੁਲਜ਼ਮ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਵਿਜੀਲੈਂਸ ਜਾਂਚ ਦੇ ਦਾਇਰੇ ਵਿੱਚ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਵਿਜੀਲੈਂਸ ਨੇ ਦੋ ਸਾਬਕਾ ਮੰਤਰੀਆਂ ਨੂੰ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਤਿੰਨ ਰਿਟਾਇਰਡ ਆਈ.ਏ.ਐੱਸ. ਅਧਿਕਾਰੀਆਂ ਨੂੰ ਲੈ ਕੇ ਵੀ ਲੁੱਕਆਊਟ ਸਰਕੂਲਰ […]Read More

ਖ਼ਬਰਾਂ

ਕੈਦੀਆਂ ਨਾਲ ਪਰਿਵਾਰ ਦੀ ਸਿੱਧੀ ਮੁਲਾਕਾਤ ਦੇ

ਮਹਿਲਾ ਜੇਲ੍ਹ ਅਤੇ ਬ੍ਰਿਸਟੋਲ ਜੇਲ੍ਹ ‘ਚ ਅੱਜ ਤੋਂ ਪਰਿਵਾਰਿਕ ਮੁਲਾਕਾਤ ਦੀ ਯੋਜਨਾ ਨੂੰ ਲਾਗੂ ਕਰ ਦਿੱਤਾ ਹੈ। ਮਹਿਲਾ ਜੇਲ੍ਹ ‘ਚ ਇਸ ਦਾ ਉਦਘਾਟਨ ਬਾਬਾ ਸ਼੍ਰੀ ਜੈਰਾਮ ਦਾਸ ਜੈਨ ਚੈਰੀਟੇਬਲ ਟਰੱਸਟ ਦੇ ਸਚਿਨ ਵਿਸ਼ਾਲ ਜੈਨ ਨੇ ਕੀਤਾ। ਇਸ ਯੋਜਨਾ ਤਹਿਤ ਮਹਿਲਾ ਜੇਲ੍ਹ ‘ਚ 6 ਅਤੇ ਬ੍ਰਿਸਟੋਲ ਜੇਲ੍ਹ ‘ਚ 4 ਪਰਿਵਾਰਿਕ ਮੈਂਬਰਾਂ ਦੀ ਮੁਲਾਕਾਤ ਕਰਵਾਈ ਗਈ ਹੈ। […]Read More

ਖ਼ਬਰਾਂ

ਐਕੁਆਇਰ ਕੀਤੀ ਜ਼ਮੀਨ ‘ਤੇ ਕਬਜ਼ਾ ਕਰਨ ਨੂੰ

ਪ੍ਰਸ਼ਾਸਨ ਨੇ ‘ਭਾਰਤ ਮਾਲਾ ਸੜਕ ਯੋਜਨਾ’ ਤਹਿਤ ਐਕੁਆਇਰ ਕੀਤੀ ਜ਼ਮੀਨ ‘ਤੇ ਕਬਜ਼ਾ ਕਰ ਲਿਆ। ਕਿਸਾਨਾਂ ਨੇ ਜਦੋਂ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਤੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ। ਜਿਵੇਂ ਹੀ ਐੱਸ.ਡੀ.ਐੱਮ. ਕੁਲਪ੍ਰੀਤ ਸਿੰਘ ਲੁਧਿਆਣਾ ਪੱਛਮੀ, ਤਹਿਸੀਲਦਾਰ ਮੁੱਲਾਂਪੁਰ, ਉਪ ਤਹਿਸੀਲਦਾਰ ਪੱਛਮੀ ਲੁਧਿਆਣਾ, ਡੀ.ਐਸ.ਪੀ. ਮੁੱਲਾਂਪੁਰ ਸ਼ਾਖਾ, ਐਸ.ਐਚ.ਓ ਥਾਣਾ ਦਾਖਾ ਦੇ ਐੱਸ.ਐੱਚ.ਓ. ਰਾਏਕੋਟ ਸਦਰ ਅਤੇ […]Read More

ਪੰਜਾਬ

ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ, ਪੰਜਾਬ ਦੇ

ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ ਪੰਜਾਬ ‘ਚ ਜਿਹੜੇ-ਜਿਹੜੇ ਨਗਰ ਕੌਂਸਲਾਂ ਵਿੱਚ ਸੀਨੀਅਰ ਮੀਤ ਪ੍ਰਧਾਨ ਅਤੇ ਉਪ ਪ੍ਰਧਾਨਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਉਨ੍ਹਾਂ ਨੂੰ ਭਰਨ ਲਈ ਚੋਣਾਂ ਕਰਵਾਈਆਂ ਜਾਣਗੀਆਂ। ਡਾਇਰੈਕਟਰ ਜਨਰਲ ਸਥਾਨਕ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਕਿ ਜਿਹੜੇ […]Read More

ਖ਼ਬਰਾਂ

ਪੰਜਾਬ ਕੇਂਦਰ ’ਚ ਰੱਖੇਗਾ ਲੰਪੀ ਸਕਿਨ ਬਿਮਾਰੀ

ਪੰਜਾਬ ਵਿੱਚ ਲੰਪੀ ਬੀਮਾਰੀ ਨੂੰ ਲੈ ਕੇ ਸਥਿਤੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਕੇਂਦਰ ਅਤੇ ਸੂਬਾ ਸਰਕਾਰ ਦੀ ਮੀਟਿੰਗ ਦੇ ਬਾਵਜੂਦ ਵੀ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ। ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਲਈ ਮੰਤਰੀਆਂ ਦਾ ਸਮੂਹ ਜਲਦ ਹੀ ਕੇਂਦਰ ਸਰਕਾਰ ਨਾਲ “ਰਾਸ਼ਟਰੀ ਪਸ਼ੂ ਰੋਗ ਨਿਯੰਤਰਣ ਪ੍ਰੋਗਰਾਮ” ਵਿੱਚ ਸ਼ਾਮਲ ਕਰਨ ਦੀ ਬੇਨਤੀ ਕਰੇਗਾ। ਵਿੱਤ […]Read More

ਖ਼ਬਰਾਂ

ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਕੈਪਟਨ

ਪੰਜਾਬ ਸਰਕਾਰ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ’ਚ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਖੇਤੀਬਾੜੀ ਸੰਦ ਸਬਸਿਡੀ ਮਾਮਲੇ ਵਿੱਚ ਹੋਏ ਘਪਲੇ ਦੀ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਧਾਲੀਵਾਲ ਨੇ ਕਿਹਾ ਕਿ ਇੱਕ […]Read More

ਖ਼ਬਰਾਂ

ਮਾਈਨਿੰਗ ‘ਤੇ ਰੋਕ ਲੱਗਣ ਤੋਂ ਬਾਅਦ ਪੰਜਾਬ

ਪੰਜਾਬ ਸਰਕਾਰ ਨੇ ਰੇਤ-ਬਜ਼ਰੀ ਦੀ ਕੀਮਤ ਘੱਟ ਕਰਨ ਨੂੰ ਲੈ ਕੇ ਨਵੀਂ ਨੀਤੀ ਲਾਗੂ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਦੀ ਕੀਮਤ ਘਟਣ ਦੀ ਬਜਾਏ ਵਧਦੀ ਨਜ਼ਰ ਆ ਰਹੀ ਹੈ। ਉੱਥੇ ਹੀ ਦੂਜੇ ਪਾਸੇ ਦੇਸ਼ ਦੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਹਾਈਕੋਰਟ ਨੇ ਗੁਰਦਾਸਪੁਰ ਅਤੇ ਪਠਾਨਕੋਟ ’ਚ ਮਾਈਨਿੰਗ ’ਤੇ ਰੋਕ ਲਗਾ ਦਿੱਤੀ ਹੈ, ਜਿਸ […]Read More