ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨਡੀਪੀਐਸ ਐਕਟ ਤਹਿਤ 194 ਐਫਆਈਆਰ ਦਰਜ ਕਰਕੇ, ਜਿਸ ਵਿੱਚ 31 ਵਪਾਰਕ ਮਾਮਲੇ ਹਨ, 258 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ […]Read More
Tags :Punjab Police
ਪੰਜਾਬ ਪੁਲਿਸ ਨੇ ਮਾਨ ਸਰਕਾਰ ਦੇ ਹੁਕਮਾਂ ਤਹਿਤ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਕਰਨ ਲਈ ਗ਼ਲਤ ਅਨਸਰਾਂ ਖਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਕੜੀ ਤਹਿਤ ਸਟੇਟ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਿਮਾਚਲ ਪ੍ਰਦੇਸ਼ ਤੋਂ ਗੈਂਗਸਟਰ ਗੋਲਡੀ ਬਰਾੜ ਦੇ ਸੰਚਾਲਕ ਇੰਦਰਪ੍ਰੀਤ ਸਿੰਘ ਉਰਫ ਪੈਰੀ ਨੂੰ ਗ੍ਰਿਫਤਾਰ ਕੀਤਾ ਹੈ। ਉਹ ਫਰੀਦਕੋਟ ਵਿੱਚ ਪਰਦੀਪ ਸਿੰਘ ਦੇ […]Read More
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ 4 ਆਈਪੀਐੱਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ‘ਚ ਗੁਰਦਿਆਲ ਸਿੰਘ, ਮਨਦੀਪ ਸਿੰਘ, ਨਰਿੰਦਰ ਭਾਰਗਵ ਅਤੇ ਰਣਜੀਤ ਸਿੰਘ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਡੀਆਈਜੀ ਦਾ ਰੈਂਕ ਦਿੱਤਾ […]Read More
ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਤਬਾਦਲੇ ਕੀਤੇ ਗਏ ਹਨ। ਇਸ ਫੇਰਬਦਲ ਦੌਰਾਨ ਪੰਜਾਬ ਪੁਲਸ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 71 ਡੀ. ਐੱਸ. ਪੀ. ਅਤੇ ਏ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਹੇਠਾਂ […]Read More
ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਕੈਨੇਡਾ ਵਿੱਚ ਬੈਠੇ ਲਖਵੀਰ ਲੰਢਾ ਤੇ ਪਾਕਿਸਤਾਨ ਵਿੱਚ ਬੈਠੇ ਹਰਵਿੰਦਰ ਰਿੰਦਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਹਨਾਂ ਕੋਲੋਂ AK 56, 2 ਮੈਗਜ਼ੀਨ ਤੇ 90 ਕਾਰਤੂਸ ਬਰਾਮਦ ਹੋਏ ਹਨ। ਇਸ ਦੀ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ ਹੈ। On directions of CM […]Read More
ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੇ ਕੇਂਦਰੀ ਜੇਲ੍ਹ ਪਟਿਆਲਾ ‘ਚ ਮੋਬਾਈਲਾਂ ਅਤੇ ਨਸ਼ੇ ਦੀ ਵੱਡੀ ਖੇਪ ਪਹੁੰਚਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਨਸ਼ਾ ਸੁਟਣ ਆਏ ਇੱਕ ਵਿਅਕਤੀ ਨੂੰ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਦੀ ਅਗਵਾਈ ਹੇਠ ਸੁਰੱਖਿਆ ਮੁਲਾਜ਼ਮਾਂ ਨੇ ਕਾਬੂ ਕਰ ਲਿਆ ਪਰ ਉਹਨਾਂ ਵਿੱਚੋਂ 3 ਮੌਕੇ ਤੇ ਫਰਾਰ ਹੋ ਗਏ। […]Read More
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਮਸ਼ਹੂਰ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮਨੀ ਰਈਆ ਅਤੇ ਮਨਦੀਪ ਸਿੰਘ ਤੂਫਾਨ ਨੂੰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੀ ਪੁਲਿਸ ਨੇ ਇੱਕ ਗੁਪਤ ਆਪਰੇਸ਼ਨ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਲੰਬੇ ਸਮੇਂ ਤੋਂ ਪੁਲਿਸ ਨੂੰ ਦੋਵੇਂ ਗੈਂਗਸਟਰਾਂ ਦੀ ਤਲਾਸ਼ ਸੀ। In an intelligence-led operation, #AGTF arrested two main absconding members: […]Read More
ਜਲੰਧਰ ‘ਚ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਬਾਹਰ ਪੈਟਰੋਲ ਪੰਪ ‘ਤੇ ਰਾਤ ਸਮੇਂ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਪੈਟਰੋਲ ਪੰਪ ਦੇ ਬਾਹਰ ਟਾਇਰ ਪੈਂਚਰ ਲਵਾਉਣ ਆਏ ਵਿਅਕਤੀ ਦੀ ਕਾਰ ਵਿੱਚੋਂ ਲੁਟੇਰੇ ਪੈਸਿਆਂ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ। ਜਾਣਕਾਰੀ ਮਿਲੀ ਹੈ ਕਿ ਲੁਟੇਰੇ ਮੋਟਰ ਸਾਈਕਲ ‘ਤੇ ਸਵਾਰ ਸਨ। ਦੱਸਿਆ ਜਾ ਰਿਹਾ ਹੈ […]Read More
ਪੰਜਾਬ ਵਿੱਚ ਸਿੱਖ ਧਰਮ ਤੋਂ ਈਸਾਈ ਧਰਮ ਪਰਿਵਰਤਨ ਦਾ ਮਾਮਲਾ ਲਗਾਤਾਰ ਗਰਮਾ ਰਿਹਾ ਹੈ। ਕਲਾਨੌਰ ’ਚ ਪੋਲਟਰੀ ਫਾਰਮ ‘ਤੇ ਕੰਮ ਕਰਨ ਵਾਲੇ ਇੱਕ ਸਿੱਖ ਨੌਜਵਾਨ ਨੂੰ ਧਰਮ ਪਰਿਵਰਤਨ ਕਰਵਾਉਣ ਦੀ ਕੋਸ਼ਿਸ਼ ਕਰ ਰਹੇ 2 ਮੁਲਜ਼ਮਾਂ ਨੂੰ ਲੋਕਾਂ ਵੱਲੋਂ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਸੰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ, “ਸਿੱਖ ਕੌਮ ਨਾਲ ਸੰਬੰਧਿਤ […]Read More
ਟਾਂਡਾ ਦੇ ਥਾਣਾ ਹਰਿਆਨਾ ਦੇ ਏਐਸਆਈ ਸਤੀਸ਼ ਕੁਮਾਰ ਨੇ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਲਈ ਉਕਸਾਉਣ ਵਾਸਤੇ ਏਐਸਆਈ ਨੇ ਟਾਂਡਾ ਦੇ ਐਸਐਚਓ ਉਂਕਾਰ ਸਿੰਘ ਤੇ ਇਲਜ਼ਾਮ ਲਾਏ ਹਨ। ਉਸ ਨੇ ਐਸਐਚਓ ਟਾਂਡਾ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਲਜ਼ਾਮ ਲਾਇਆ ਕਿ ਟਾਂਡਾ ਦੇ ਐਸਐਚਓ ਵੱਲੋਂ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਹੈ […]Read More
Recent Comments