ਮਿਡ-ਡੇ-ਮੀਲ ਸਕੀਮ ਭਾਰਤ ਵਿੱਚ ਸਿਹਤ ਦੇ ਨਾਲ-ਨਾਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੀ ਗਈ ਹੈ। ਮਿਡ-ਡੇ ਮੀਲ ਸਕੀਮ ਦੇ ਤਹਿਤ ਸਰਕਾਰੀ ਸਕੂਲਾਂ ’ਚ ਦੁਪਹਿਰ ਨੂੰ ਬੱਚਿਆਂ ਨੂੰ ਭੋਜਨ ਦਿੱਤਾ ਜਾਂਦਾ ਹੈ। ਬੱਚਿਆਂ ਦੇ ਪੋਸ਼ਣ ਦਾ ਧਿਆਨ ਰੱਖਦੇ ਹੋਏ ਸਰਕਾਰ ਨੇ ਇਸ ਸਕੀਮ ਨੂੰ ਜਾਰੀ ਕੀਤਾ ਸੀ। ਇਸ ਸਕੀਮ ਨੂੰ ਪੂਰੇ ਭਾਰਤ ’ਚ ਚਲਾਉਣ ਦੀ […]Read More
Tags :#Punjab
ਪੰਜਾਬ ਵਿੱਚ ਪੰਜ ਸਾਲ ਪੁਰਾਣੇ 1000 ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਦੇ ਮੁਲਜ਼ਮ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਵਿਜੀਲੈਂਸ ਜਾਂਚ ਦੇ ਦਾਇਰੇ ਵਿੱਚ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਵਿਜੀਲੈਂਸ ਨੇ ਦੋ ਸਾਬਕਾ ਮੰਤਰੀਆਂ ਨੂੰ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਤਿੰਨ ਰਿਟਾਇਰਡ ਆਈ.ਏ.ਐੱਸ. ਅਧਿਕਾਰੀਆਂ ਨੂੰ ਲੈ ਕੇ ਵੀ ਲੁੱਕਆਊਟ ਸਰਕੂਲਰ […]Read More
ਮਹਿਲਾ ਜੇਲ੍ਹ ਅਤੇ ਬ੍ਰਿਸਟੋਲ ਜੇਲ੍ਹ ‘ਚ ਅੱਜ ਤੋਂ ਪਰਿਵਾਰਿਕ ਮੁਲਾਕਾਤ ਦੀ ਯੋਜਨਾ ਨੂੰ ਲਾਗੂ ਕਰ ਦਿੱਤਾ ਹੈ। ਮਹਿਲਾ ਜੇਲ੍ਹ ‘ਚ ਇਸ ਦਾ ਉਦਘਾਟਨ ਬਾਬਾ ਸ਼੍ਰੀ ਜੈਰਾਮ ਦਾਸ ਜੈਨ ਚੈਰੀਟੇਬਲ ਟਰੱਸਟ ਦੇ ਸਚਿਨ ਵਿਸ਼ਾਲ ਜੈਨ ਨੇ ਕੀਤਾ। ਇਸ ਯੋਜਨਾ ਤਹਿਤ ਮਹਿਲਾ ਜੇਲ੍ਹ ‘ਚ 6 ਅਤੇ ਬ੍ਰਿਸਟੋਲ ਜੇਲ੍ਹ ‘ਚ 4 ਪਰਿਵਾਰਿਕ ਮੈਂਬਰਾਂ ਦੀ ਮੁਲਾਕਾਤ ਕਰਵਾਈ ਗਈ ਹੈ। […]Read More
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ‘ਚ ਅਫ਼ਰੀਕਨ ਸਵਾਈਨ ਬੁਖਾਰ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਇਸ ਖੇਤਰ ਨੂੰ ਪ੍ਰਭਾਵਿਤ ਜ਼ੋਨ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਤੋਂ 3 ਸ਼ੱਕੀ ਸੈਂਪਲ […]Read More
ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ ਪੰਜਾਬ ‘ਚ ਜਿਹੜੇ-ਜਿਹੜੇ ਨਗਰ ਕੌਂਸਲਾਂ ਵਿੱਚ ਸੀਨੀਅਰ ਮੀਤ ਪ੍ਰਧਾਨ ਅਤੇ ਉਪ ਪ੍ਰਧਾਨਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਉਨ੍ਹਾਂ ਨੂੰ ਭਰਨ ਲਈ ਚੋਣਾਂ ਕਰਵਾਈਆਂ ਜਾਣਗੀਆਂ। ਡਾਇਰੈਕਟਰ ਜਨਰਲ ਸਥਾਨਕ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਕਿ ਜਿਹੜੇ […]Read More
ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਔਰਤ ਨੇ ਇੱਥੋਂ ਦੇ ਹਸਪਤਾਲ ਤੇ ਬੱਚਾ ਬਦਲਣ ਦੇ ਇਲਜ਼ਾਮ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਸਟਾਫ ਨੇ ਉਹਨਾਂ ਨੂੰ ਪੁੱਤਰ ਹੋਣ ਦੀ ਖ਼ਬਰ ਦਿੱਤੀ ਸੀ, ਪਰ ਥੋੜੇ ਸਮੇਂ ਬਾਅਦ ਉਹਨਾਂ ਕਿਹਾ ਕਿ ਮੁੰਡਾ ਨਹੀਂ ਕੁੜੀ ਹੋਈ ਹੈ। ਜਾਣਕਾਰੀ ਮੁਤਾਬਕ ਨਵਾਂਕੋਟ ਨਿਵਾਸੀ ਔਰਤ ਦੀ […]Read More
ਜਲੰਧਰ ‘ਚ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਬਾਹਰ ਪੈਟਰੋਲ ਪੰਪ ‘ਤੇ ਰਾਤ ਸਮੇਂ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਪੈਟਰੋਲ ਪੰਪ ਦੇ ਬਾਹਰ ਟਾਇਰ ਪੈਂਚਰ ਲਵਾਉਣ ਆਏ ਵਿਅਕਤੀ ਦੀ ਕਾਰ ਵਿੱਚੋਂ ਲੁਟੇਰੇ ਪੈਸਿਆਂ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ। ਜਾਣਕਾਰੀ ਮਿਲੀ ਹੈ ਕਿ ਲੁਟੇਰੇ ਮੋਟਰ ਸਾਈਕਲ ‘ਤੇ ਸਵਾਰ ਸਨ। ਦੱਸਿਆ ਜਾ ਰਿਹਾ ਹੈ […]Read More
ਪੰਜਾਬ ਵਿਜੀਲੈਂਸ ਬਿਊਰੋ ਨੇ 6 ਏਜੰਟਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਜੀਐਸਟੀ ਅਤੇ ਟੈਕਸ ਸਬੰਧੀ ਨਾਕਿਆਂ ਤੇ ਟੈਕਸ ਭਰਨ ਤੋਂ ਬਿਨਾਂ ਵਾਹਨ ਲੰਘਾਉਂਦੇ ਸਨ। ਵਿਜੀਲੈਂਸ ਦਾ ਕਹਿਣਾ ਹੈ ਕਿ ਇਹ ਵਿਅਕਤੀ ਸੂਬੇ ਦੇ ਟੈਕਸ ਅਧਿਕਾਰੀਆਂ ਨੂੰ ਰਿਸ਼ਵਤ ਦੇ ਕੇ ਸਰਕਾਰੀ ਖਜ਼ਾਨੇ ਨੂੰ ਲੁੱਟ ਰਹੇ ਸੀ। ਵਿਜੀਲੈਂਸ ਨੇ ਇਲਜ਼ਾਮ ਲਾਏ ਕਿ ਇਹ ਮੁਲਜ਼ਮ ਗਠਜੋੜ […]Read More
‘ਪੰਜਾਬ ਅਤੇ ਹਰਿਆਣਾ’ ਹਾਈ ਕੋਰਟ ਨੂੰ ਇਸ ਸਮੇਂ ਜੱਜਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸੋਮਵਾਰ ਨੂੰ ਸੁਪਰੀਮ ਕੋਰਟ ਕਾਲੇਜੀਅਮ ਦੀ ਹੋਈ ਬੈਠਕ ’ਚ 9 ਨਿਆਇਕ ਅਧਿਕਾਰੀਆਂ ਨੂੰ ਜੱਜ ਬਣਾਉਣ ਦੇ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਸੂਚੀ ’ਚ ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, […]Read More
ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ 6 ਮਹੀਨਿਆਂ ਦਾ ਸਮਾਂ ਹੋ ਗਿਆ ਹੈ। ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸਨ ਜਿਹਨਾਂ ਨੂੰ ਸਰਕਾਰ ਵੱਲੋਂ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਸਰਕਾਰ ਨੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਵਿਭਾਗਾਂ ਵਿੱਚ ਪਾਰਟੀ ਦੇ ਲੀਡਰਾਂ ਨੂੰ ਚੇਅਰਮੈਨ […]Read More
Recent Comments