Tags :SI

ਖ਼ਬਰਾਂ

ਪੁਲਿਸ ਨੂੰ ਮਿਲੀ ਸਫ਼ਲਤਾ, SI ਦਿਲਬਾਗ ਸਿੰਘ

ਅੰਮ੍ਰਿਤਸਰ ਪੁਲਿਸ ਨੇ ਸੀਆਈਏ ਸਟਾਫ਼ ਦੇ ਸਬ-ਇੰਸਪੈਕਟਰ ਦਿਲਬਾਗ਼ ਸਿੰਘ ਦੀ ਕਾਰ ਵਿੱਚ ਬੰਬ ਰੱਖਣ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਦੀਪਾ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਇਹ ਕੰਮ ਕਰਨ ਲਈ ਕਿਸੇ ਤੋਂ 80 ਹਜ਼ਾਰ ਰੁਪਏ ਲਏ ਸਨ। ਉੱਥੇ ਹੀ ਇੱਕ ਹੋਰ ਮੁਲਜ਼ਮ ਅਜੇ ਫਰਾਰ ਦੱਸਿਆ ਜਾ […]Read More