ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ਤੇ ਟਿੱਪਣੀ ਕਰਨ ਵਾਲਿਆਂ ਤੇ ਬੋਲਦਿਆਂ ਕਿਹਾ ਕਿ, ਉਹ ਆਪਣੇ ਪੁੱਤਰ ਦੇ ਇਨਸਾਫ਼ ਲਈ ਹਰ ਜਗ੍ਹਾ ਜਾ ਰਹੀ ਹੈ, ਇਸ ਲਈ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਵੀ ਸ਼ਾਮਲ ਹੋਏ ਹਨ ਕਿ ਉਹਨਾਂ ਨੂੰ ਇਨਸਾਫ਼ ਮਿਲ ਸਕੇ। ਉਹਨਾਂ ਕੂਮੈਂਟ ਕਰਨ ਵਾਲਿਆਂ ਨੂੰ ਪੁੱਛਿਆ ਕਿ […]Read More
Tags :Sidhu Moosewala
ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਤੇ ਰੱਖਿਆ ਗਿਆ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ ਹੈ। ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲੇਆਮ ਦੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਦੇਸ਼ਾਂ ਵਿੱਚ ਬੈਠੇ ਮੁਲਜ਼ਮਾਂ ਨੂੰ ਭਾਰਤ ਲਿਆਉਣ ਲਈ […]Read More
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਇੰਨੀ ਦਿਨੀਂ ਜਲੰਧਰ ਵਿੱਚ ਕੀਤੀ ਜਾ ਰਹੀ ਹੈ। ਇਸ ਦੌਰਾਨ ਰਾਹੁਲ ਗਾਂਧੀ ਭਾਰੀ ਲੋਕਾਂ ਦੇ ਇਕੱਠ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਲੰਘ ਰਹੇ ਹਨ। ਬੀਤੇ ਦਿਨੀਂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਖਾਲਸਾ ਕਾਲਜ ਤੋਂ ਮੁੜ ਸ਼ੁਰੂ ਹੋਈ ਸੀ। ਪਹਿਲਾਂ ਇਹ ਯਾਤਰਾ ਫਗਵਾੜਾ ਦੀ ਪ੍ਰਾਈਵੇਟ ਯੂਨੀਵਰਸਿਟੀ ਤੋਂ ਸਵੇਰੇ […]Read More
ਸੰਗਰੂਰ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਮਲੇ ਦੀ ਜਾਂਚ ਐਨਆਈਏ ਨੂੰ ਦੇਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰ ਰਹੇ ਪੰਜਾਬ ਪੁਲਿਸ ਦੇ ਅਧਿਕਾਰੀ ਡੀਜੀਪੀ ਨੂੰ ਸਵਾਲ ਨਹੀਂ ਕਰ ਸਕਣਗੇ। ਇਸ ਲਈ ਨਿਰਪੱਖ ਜਾਂਚ ਲਈ […]Read More
ਮਰਹੂਮ ਸਿੱਧੂ ਮੂਸੇਵਾਲ ਦੇ ਘਰ ਵਿੱਚ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਸਿੱਧੂ ਮੂਸੇਵਾਲ ਦੇ ਘਰ ਚੱਪੇ-ਚੱਪੇ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਘਰ ਦੇ ਬਾਹਰ ਐਲਐਮਜੀ ਸਮੇਤ ਕਰਮੀ ਤਾਇਨਾਤ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਹੈ। ਪਿੰਡ ਅੰਦਰ ਆਉਣ-ਜਾਣ ਵਾਲੇ ਵਿਅਕਤੀਆਂ […]Read More
ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਮੁਲਾਕਾਤ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਪਿੰਡ ਮੂਸੇ ਰਾਤ ਕੱਟੀ ਹੈ। ਇਸ ਸਬੰਧੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਚੰਨੀ ਹਾਲ ਹੀ ਵਿੱਚ ਵਿਦੇਸ਼ ਦੇ ਦੌਰੇ […]Read More
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਕੱਲ੍ਹ ਕਈ ਗਾਇਕਾਂ ਨੂੰ ਪੁਛਗਿੱਛ ਲਈ ਸੱਦਿਆ ਸੀ। ਮਾਨਸਾ ਪੁਲਿਸ ਨੇ ਬੁੱਧਵਾਰ ਨੂੰ ਪੰਜਾਬੀ ਗਾਇਕਾਂ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਪੰਜ ਘੰਟੇ ਤੋਂ ਵੱਧ ਸਮੇਂ ਤੱਕ ਪੁੱਛ-ਪੜਤਾਲ ਕੀਤੀ। ਦੋਵੇਂ ਗਾਇਕਾਂ ਤੋਂ ਲੋੜ ਪੈਣ ਤੇ ਮੁੜ ਪੁੱਛ-ਪੜਤਾਲ ਕੀਤੀ ਜਾ ਸਕਦੀ ਹੈ। ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ […]Read More
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਖ-ਵੱਖ ਕਲਾਕਾਰਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾ ਰਿਹਾ ਹੈ। ਹੁਣ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਨੂੰ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਦੇ ਹੱਥ ਕੁਝ ਅਜਿਹੇ ਸਬੂਤ ਲੱਗੇ ਹਨ ਜਿਸ ਕਰਕੇ ਸਿੱਧੂ ਮੂਸੇਵਾਲਾ ਕਤਲ ਕੇਸ ਦੀਆਂ ਤਾਰਾਂ ਮਿਊਜ਼ਿਕ ਇੰਡਸਟਰੀ ਨਾਲ ਜੁੜਦੀਆਂ ਦਿਖਾਈ ਦੇ ਰਹੀਆਂ […]Read More
ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਖ਼ਾਸ ਪ੍ਰਤੀਕਰਮ ਸਾਹਮਣੇ ਆਇਆ ਹੈ। ਸਿੱਧੂ ਦੇ ਪਿਤਾ ਨੇ ਕਿਹਾ ਕਿ ਗੋਲਡੀ ਬਰਾੜ ਬਾਰੇ ਜਾਣਕਾਰੀ ਮੀਡੀਆ ਵਿੱਚ ਆਈ ਹੈ ਪਰ ਹੁਣ ਤੱਕ ਸਰਕਾਰ ਦੇ ਕਿਸੇ ਵੀ ਵਿਅਕਤੀ ਨੇ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਉਹਨਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਮੈਨੂੰ ਕੋਈ ਜਾਣਕਾਰੀ ਨਹੀਂ […]Read More
ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ ‘ਚ ਲਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ ਕਰਦਾ ਹਾਂ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਕੈਲੇਫੋਰਨੀਆ ਪੁਲਿਸ ਨੇ ਸਾਡੇ […]Read More
Recent Comments