Tags :Vice Chancellor

ਖ਼ਬਰਾਂ

ਡਾ. ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ.

ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਡਾ. ਅਵਨੀਸ਼ ਕੁਮਾਰ ਨੂੰ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਲਾਇਆ ਗਿਆ ਹੈ। ਉਹ ਆਰਜੀ ਤੌਰ ‘ਤੇ ਵਾਈਸ ਚਾਂਸਲਰ ਹੋਣਗੇ। ਡਾਕਟਰ ਰਾਜ ਬਹਾਦੁਰ ਦੇ ਅਸਤੀਫੇ ਮਗਰੋਂ ਡਾ. ਅਵਨੀਸ਼ ਕੁਮਾਰ ਨੂੰ ਵਾਈਸ ਚਾਂਸਲਰ ਲਾਇਆ ਗਿਆ ਹੈ। ਸਿਹਤ ਮੰਤਰੀ ਨਾਲ ਵਿਵਾਦ ਮਗਰੋਂ ਡਾਕਟਰ ਰਾਜ ਬਹਾਦੁਰ […]Read More