ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਵਿੱਚ ਫੇਰਬਦਲ ਕੀਤਾ ਹੈ। ਸਰਕਾਰ ਨੇ ਵਿਭਾਗ ਨਾਲ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਹਨ। ਬਲਜਿੰਦਰ ਸਿੰਘ ਡੀਐਸਪੀ ਫਤਹਿਗੜ੍ਹ ਸਾਹਿਬ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਤਾਇਨਾਤ ਕੀਤਾ ਗਿਆ ਹੈ ਪਰ ਉੱਥੇ ਉਹਨਾਂ ਨੂੰ ਵਿਜੀਲੈਂਸ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉੱਥੇ ਵਿਜੀਲੈਂਸ ਦੇ ਨਾਲ-ਨਾਲ ਅਪਰਾਧ ਸ਼ਾਖਾ ਦਾ ਕੰਮ […]Read More
Tags :Vigilance Bureau
ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੀਆਂ ਮੁਸ਼ਕਿਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਉਹਨਾਂ ਖਿਲਾਫ਼ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੀ ਸ਼ਿਕਾਇਤ ਦੇ ਆਧਾਰ ਤੇ ਸੋਮਵਾਰ ਤੋਂ ਓਪੀ ਸੋਨੀ ਦੀਆਂ ਜਾਇਦਾਦਾਂ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਪਿਛਲੇ […]Read More
ਵਿਜੀਲੈਂਸ ਬਿਊਰੋ ਨੇ ਸਿੰਜਾਈ ਘੁਟਾਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਫਿਰ ਤਲਬ ਕੀਤਾ ਹੈ। ਤਿੰਨ ਸੇਵਾ-ਮੁਕਤ ਆਈਏਐਸ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂ ਨੂੰ ਵੀ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਮੁਤਾਬਕ ਇਹਨਾਂ ਵਿਅਕਤੀਆਂ ਤੋਂ ਪਹਿਲੀ ਤੋਂ […]Read More
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀਐਸਪੀਸੀਐਲ ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇਈ ਮਨਜੀਤ ਸਿੰਘ […]Read More
ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਛਾਪੇਮਾਰੀ ਕੀਤੀ ਹੈ। ਜਲਾਲਪੁਰ ਦੀਆਂ ਕੋਠੀਆਂ ਦੀ ਫੀਤਿਆਂ ਨਾਲ ਪੈਮਾਇਸ਼ ਕੀਤੀ ਜਾ ਰਹੀ ਹੈ। ਖ਼ਬਰਾਂ ਇਹ ਹਨ ਕਿ ਵਿਜੀਲੈਂਸ ਬਿਊਰੋ ਜਲਾਲਪੁਰ ਖਿਲਾਫ਼ ਆਮਦਨੀ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਹੈ। ਵਿਧਾਇਕ ਜਲਾਲਪੁਰ ਕਾਂਗਰਸ ਸਰਕਾਰ ਵੇਲੇ ਕਾਫ਼ੀ ਚਰਚਾ ਵਿੱਚ […]Read More
ਵਿਜੀਲੈਂਸ ਬਿਊਰੋ ਨੇ ਲੁਧਿਆਣਾ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਜ਼ੁਰਮ ਕਰਨ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਾਂ ਤੋਂ ਰਿਸ਼ਵਤ ਵਸੂਲਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ ਲਾਈਨ […]Read More
ਵਿਜੀਲੈਂਸ ਬਿਊਰੋ ਦੀ ਜਾਂਚ ਸੰਬੰਧੀ ਚੱਲ ਰਹੀਆਂ ਖ਼ਬਰਾਂ ਤੋਂ ਬਾਅਦ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮੈਨੂੰ ਵਿਜੀਲੈਂਸ ਦਾ ਕੋਈ ਵੀ ਨੋਟਿਸ ਨਹੀਂ ਆਇਆ। ਇੱਥੇ ਹਰ ਇਨਸਾਨ ਨੂੰ ਤਰੱਕੀ ਕਰਨ ਦਾ ਹੱਕ ਹੈ। ਸਿੱਧੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਇਲਾਕੇ ਦੀ ਸੇਵਾ ਕਰ […]Read More
(ਲਖਵਿੰਦਰ ਸਿੰਘ): ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਦੱਸੇ ਜਾ ਰਹੇ ਇੰਦਰਜੀਤ ਇੰਦੀ ਅੱਜ ਵਿਜੀਲੈਂਸ ਦਫ਼ਤਰ ਵਿੱਚ ਆਤਮ ਸਮਰਪਣ ਕਰ ਸਕਦੇ ਹਨ। ਦੱਸ ਦਈਏ ਕਿ 4 ਜਨਵਰੀ ਨੂੰ ਅਦਾਲਤ ਨੇ ਇੰਦਰਜੀਤ ਨੂੰ ਭਗੌੜਾ ਕਰਾਰ ਦੇਣ ਲਈ ਤਰੀਕ ਤੈਅ ਕੀਤੀ ਸੀ। ਇਸ ਦੌਰਾਨ ਜਾਣਕਾਰੀ ਸਾਹਮਣੇ ਆਈ ਹੈ ਕਿ […]Read More
ਵਿਜੀਲੈਂਸ ਨੇ ਸਿੰਚਾਈ ਘੁਟਾਲੇ ਦੇ ਮਾਮਲੇ ‘ਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ 30 ਦਸੰਬਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਦੱਸ ਦਈਏ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰ ਦੌਰਾਨ ਹੋਏ ਕਥਿਤ ਸਿੰਚਾਈ ਘੁਟਾਲੇ ‘ਚ ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਮੰਤਰੀਆਂ ਅਤੇ ਤਿੰਨ ਸੇਵਾ ਮੁਕਤ ਆਈਏਐੱਸ ਅਫਸਰਾਂ ਖ਼ਿਲਾਫ਼ ਲੁੱਕ ਆਊਟ ਨੋਟਿਸ […]Read More
ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ। ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਪੀ ਸੋਨੀ ਨੇ ਕਿਹਾ ਕਿ ਉਨ੍ਹਾਂ ਨੇ ਜਾਇਦਾਦ ਨਾਜਾਇਜ਼ ਤਰੀਕੇ ਨਾਲ ਨਹੀਂ ਬਣਾਈ, ਜਾਇਦਾਦ ਬਿਲਕੁਲ ਉਨ੍ਹਾਂ ਦੀ ਆਮਦਨ ਅਨੁਸਾਰ […]Read More
Recent Comments