ਠੰਢ ਦੇ ਮੌਸਮ ਵਿੱਚ ਖੰਘ, ਜ਼ੁਕਾਮ ਅਤੇ ਵਾਇਰਲ ਵਰਗੀਆਂ ਸਮੱਸਿਆਵਾਂ ਦੇ ਨਾਲ-ਨਾਲ ਕਈ ਲੋਕ ਸਿਰ ਦਰਦ ਅਤੇ ਸਿਰ ਵਿੱਚ ਭਾਰੀਪਨ ਦੀ ਸਮੱਸਿਆ ਤੋਂ ਵੀ ਪ੍ਰੇਸ਼ਾਨ ਰਹਿੰਦੇ ਹਨ। ਕਈ ਵਾਰ ਸਵੇਰੇ ਬਿਸਤਰ ਤੋਂ ਉੱਠਣ ਤੋਂ ਬਾਅਦ ਵੀ ਸਿਰਦਰਦ ਦੀ ਸਮੱਸਿਆ ਹੋ ਜਾਂਦੀ ਹੈ। ਕੁਝ ਲੋਕ ਸਿਰ ਦਰਦ ਤੋਂ ਰਾਹਤ ਲਈ ਦਰਦ ਨਿਵਾਰਕ ਦਵਾਈਆਂ ਲੈਂਦੇ ਹਨ ਅਤੇ […]Read More
Tags :Weather
ਪੰਜਾਬ ‘ਚ ਸ਼ੁੱਕਰਵਾਰ ਸਵੇਰੇ ਤੋਂ ਹੀ ਮੀਂਹ ਦਾ ਮੌਸਮ ਬਣਿਆ ਹੋਇਆ ਹੈ ਅਤੇ ਕਈ ਥਾਵਾਂ ‘ਤੇ ਹਲਕਾ ਮੀਂਹ ਪਿਆ ਹੈ। ਠੰਡ ਨਾਲ ਠੁਰ-ਠੁਰ ਕਰਦੇ ਲੋਕਾਂ ਲਈ ਇਹ ਚੰਗੀ ਖ਼ਬਰ ਹੈ ਕਿਉਂਕਿ ਹੁਣ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਾਰਨ ਹੀ ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲੇਗੀ। ਇਸ ਦੇ […]Read More
ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਤੇ 13 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੀਂਹ ਤੋਂ ਬਾਅਦ 14 ਤੇ 15 ਜਨਵਰੀ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਠੰਡ ਵੀ ਹੋਰ ਵਧ ਸਕਦੀ ਹੈ। ਇਸ […]Read More
ਪੰਜਾਬ ਵਿੱਚ ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈ ਸਕ ਹੈ। ਹਰਿਆਣਾ ਵਿੱਚ ਕੁਝ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਨੂੰ ਸੰਘਣੀ ਧੁੰਦ ਨੇ ਘੇਰ ਲਿਆ ਸੀ ਜਿਸ ਕਾਰਨ ਕਈ ਸ਼ਹਿਰਾਂ ਦਾ ਤਾਪਮਾਨ ਆਮ ਨਾਲੋਂ ਹੇਠ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਮਪਾਨ 2.4 ਅਤੇ ਹਰਿਆਣਾ ਦੇ ਭਿਵਾਨੀ ਵਿੱਚ […]Read More
ਪੰਜਾਬ ਵਿੱਚ ਠੰਡ ਘਟਣ ਦਾ ਨਾਮ ਨਹੀਂ ਲੈ ਰਹੀ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਬੱਦਲ਼ ਛਾਏ ਰਹਿਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਪੰਜਾਬ ਦੇ ਪੱਛਮੀ ਮਾਲਵੇ ਵਿੱਚ ਸੁੱਕੀ ਠੰਡ ਹੀ ਵਧੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ 11 ਤੋਂ 13 […]Read More
ਅੱਜ ਪੰਜਾਬ ਸੰਘਣੀ ਧੁੰਦ ਦੀ ਚਾਦਰ ਨਾਲ ਢੱਕਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਵੀਜ਼ੀਬਿਲਟੀ ਵੀ ਜ਼ੀਰੋ ਹੋ ਗਈ ਹੈ। ਸੜਕਾਂ ਅਤੇ ਵਾਹਨਾਂ ਦੀ ਆਵਾਜਾਈ ਘੱਟ ਗਈ ਹੈ। ਪੈਦਲ ਚੱਲਣ ਵਾਲੇ ਵੀ ਅਣਗੌਲੇ ਨਜ਼ਰ ਆ ਰਹੇ ਹਨ। ਆਈਐਮਡੀ ਮੁਤਾਬਕ, ਅਜਿਹੀ ਧੁੰਦ ਅਗਲੇ ਤਿੰਨ ਘੰਟਿਆਂ ਤੱਕ ਰਹੇਗੀ। ਦਿੱਲੀ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ […]Read More
ਪੰਜਾਬ ਵਿੱਚ ਠੰਡ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਸੀਤ ਲਹਿਰ ਦੇ ਨਾਲ ਸੰਘਣੇ ਕੋਹਰੇ ਦਾ ਕਹਿਰ ਵਧਣ ਨਾਲ ਸਰਦੀ ਦਾ ਅਹਿਸਾਸ ਪਹਿਲਾਂ ਤੋਂ ਜ਼ਿਆਦਾ ਹੋਣ ਲੱਗੇਗਾ। ਮੌਸਮ ਮੁਤਾਬਕ ਅੱਜ ਬਠਿੰਡਾ ਵਿੱਚ 3.6 ਡਿਗਰੀ ਸੈਲਸੀਅਸ, […]Read More
ਲੁਧਿਆਣਾ (ਲਖਵਿੰਦਰ ਸਿੰਘ): ਭਾਰਤ ਦੇ ਨਾਲ-ਨਾਲ ਪੰਜਾਬ ਦੇ ਅੰਦਰ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਬੇਮੌਸਮੀ ਧੁੰਦ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਕੀਤੀ ਹੈ ਕਿ ਆਉਂਦੇ ਦੋ ਦਿਨ ਤੱਕ ਪੰਜਾਬ ਵਿੱਚ ਧੁੰਦ ਦਾ ਕਹਿਰ ਜਾਰੀ ਰਹੇਗਾ। ਜਾਣਕਾਰੀ ਮੁਤਾਬਕ ਦੋ ਦਿਨਾਂ ਵਿੱਚ ਪੰਜਾਬ […]Read More
ਪੰਜਾਬ ਦਾ ਮੌਸਮ ਬਦਲ ਰਿਹਾ ਹੈ। ਮੌਸਮ ਬਦਲਣ ਕਾਰਨ ਠੰਡ ਜ਼ੋਰ ਫੜ ਰਹੀ ਹੈ। ਪੰਜਾਬ ਵਿੱਚ ਨਵਾਂ ਪੱਛਮੀ ਡਿਸਟਰਬੈਂਸ 8 ਨਵੰਬਰ ਤੋਂ ਸਰਗਰਮ ਹੋ ਰਿਹਾ ਹੈ। ਜਿਸ ਦੇ ਚਲਦੇ 8 ਨਵੰਬਰ ਤੋਂ ਬੂੰਦਾਬਾਂਦੀ ਦੇ ਆਸਾਰ ਹਨ। ਇਸ ਦੌਰਾਨ ਦਿਨ ਦਾ ਤਾਪਮਾਨ ਘੱਟ ਹੋਵੇਗਾ। ਜਿਸ ਨਾਲ ਠੰਡ ਦਾ ਜ਼ੋਰ ਫੜਨਾ ਸੁਭਾਵਕ ਹੈ। ਸ਼ਨੀਵਾਰ ਨੂੰ ਦਿਨ […]Read More
ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਔਖ ਹੋ ਰਹੀ ਹੈ। ਚੰਡੀਗੜ੍ਹ ਤੇ ਮੁਹਾਲੀ ਬੁਰੀ ਤਰ੍ਹਾਂ ਹਵਾ ਪ੍ਰਦੂਸ਼ਣ ਦੀ ਮਾਰ ਹੇਠ ਆ ਗਏ ਹਨ। ਇਹਨਾਂ ਸ਼ਹਿਰਾਂ ਦਾ ਹਵਾ ਗੁਣਵੱਤਾ ਦਾ ਸੂਚਕ ਅੰਕ ਕਾਫ਼ੀ ਹੇਠਾਂ ਆ ਗਿਆ ਹੈ। ਜੇ ਮੀਂਹ ਨਾ ਪਿਆ ਤਾਂ ਅਗਲੇ ਦਿਨ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਵਾਤਾਵਾਰਨ ਵਿਭਾਗ ਤੋਂ ਮਿਲੀ […]Read More
Recent Comments